Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਛੇਵੀਂ ਜਮਾਤ ਸਾਲ 2026-2027 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

June 06, 2025 01:29 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 03.06.2025 ਤੋਂ ਸ਼ੁਰੂ ਹੈ। ਪ੍ਰਿੰਸੀਪਲ ਦੀਪਤੀ ਭਟਨਾਗਰ ਅਨੁਸਾਰ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਵਿਚ ਅਗਲੇ ਵਿੱਦਿਅਕ ਸਾਲ 2026-2027 ਦੀ ਛੇਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2025-2026 ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.05.2014 ਤੋਂ 31.07.2016 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.rcil.gov.in/nvs ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 29 ਜੁਲਾਈ, 2025 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 13.12.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣਵੇਂ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ