Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਹਰਿਆਣਾ ਕੌਮਾਂਤਰੀ ਯੋਗ ਦਿਵਸ 2025 ਦੇ ਆਲੀਸ਼ਾਨ ਸਮਾਰੋਹ ਲਈ ਤਿਆਰ

June 06, 2025 03:56 PM
SehajTimes

ਚੰਡੀਗੜ੍ਹ : ਹਰਿਆਣਾ ਆਯੂਸ਼ ਵਿਭਾਗ ਨੇ 21 ਜੂਨ ਨੂੰ ਪੂਬੇ ਸੂਬੇ ਵਿੱਚ ਕੌਮਾਂਤਰੀ ਯੋਗ ਦਿਵਸ, 2025 ਦੇ ਆਲੀਸ਼ਾਨ ਰੂਪ ਨਾਲ ਪ੍ਰਬੰਧਿਤ ਕਰਨ ਦਾ ਐਲਾਨ ਕੀਤਾ ਹੈ। ਇਸ ਸਾਲ ਦਾ ਪ੍ਰਬੰਧ ਵੱਡੇ ਪੈਮਾਨੇ 'ਤੇ ਕੀਤਾ ਜਾ ਰਿਹਾ ਹੈ, ਜੋ ਲੋਕਾਂ ਵਿੱਚ ਉਤਸਾਹ ਅਤੇ ਸਿਹਤ ਦੇ ਪ੍ਰਤੀ ਵੱਧਦੀ ਪ੍ਰਤੀਬੱਧਤਾ ਨੂੰ ਦਰਸ਼ਾਉਂਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਦੇ ਦੂਰਦਰਸ਼ੀ ਅਗਵਾਈ ਵਿੱਚ, ਇਸ ਸਾਲ ਦਾ ਕੌਮਾਂਤਰੀ ਯੋਗ ਦਿਵਸ ਸਿਰਫ ਇੱਕ ਦਿਨ ਦਾ ਪ੍ਰੋਗਰਾਮ ਵਜੋ ਨਹੀਂ ਸਗੋ ਰਾਜਵਿਆਪੀ ਸਿਹਤ ਅੰਦੋਲਨ ਵਜੋ ਮਨਾਇਆ ਜਾ ਰਿਹਾ ਹੈ।

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਸਮਾਰੋਹ ਯੋਗ ਮੁਕਤ, ਨਸ਼ਾ ਮੁਕਤ ਥੀਮ 'ਤੇ ਕੇਂਦ੍ਰਿਤ ਹੈ, ਜੋ ਸਮੂਚੇ ਸਿਹਤ ਨੂੰ ਪ੍ਰੋਤਸਾਹਨ ਦੇਣ ਅਤੇ ਨਸ਼ਾ ਮੁਕਤ ਸਮਾਜ ਬਨਾਉਣ ਦੇ ਦੋਹਰੇ ਉਦੇਸ਼ਾਂ ਨੂੰ ਪੁਸ਼ਟ ਕਰਦਾ ਹੈ। ਇਹ ਨਾਰਾ ਸਰਕਾਰ ਦੇ ਸਿਹਤਮੰਦ, ਜਾਗਰੁਕ ਅਤੇ ਵਾਤਾਵਰਣ ਦੇ ਪ੍ਰਤੀ ਜਾਗਰੁਕ ਜੀਵਨਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਵੀ ਮੇਲ ਖਾਂਦਾ ਹੈ। ਉਨ੍ਹਾਂ ਨੇ ਦਸਿਆ ਕਿ ਹੁਣ ਤੱਕ ਹਰਿਆਣਾ ਦੇ ਸਾਰੇ ਜਿਲ੍ਹਿਆਂ ਤੋਂ 70,000 ਤੋਂ ਵੱਧ ਲੋਕਾਂ ਨੇ ਯੋਗ ਮਹੋਤਸਵ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਣ ਕਰਾਇਆ ਹੈ, ਜਿਸ ਨਾਲ ਇਹ ਦੇਸ਼ ਵਿੱਚ ਸੱਭ ਤੋਂ ਵੱਡੇ ਯੋਗ ਦਿਵਸ ਸਮਾਰੋਹਾਂ ਵਿੱਚੋਂ ਇੱਕ ਬਣ ਗਿਆ ਹੈ। ਇਸ ਸਾਲ ਦੇ ਪ੍ਰੋਗਰਾਮ ਵਿੱਚ ਸਮੂਹਿਤ ਯੋਗ ਸੈਸ਼ਨ, ਨਸ਼ਾ ਮੁਕਤੀ ਮੁਹਿੰਮ ਤਹਿਤ ਜਾਗਰੁਕਤਾ ਮੁਹਿੰਮ ਅਤੇ ਹਰਿਤ ਯੋਗ ਰੁੱਖ ਰੋਪਣ ਮੁਹਿੰਮ ਸ਼ਾਮਿਲ ਹਨ, ਜੋ ਇੱਕ ਵਿਸ਼ੇਸ਼ ਪਹਿਲ ਹੈ ੧ੋ ਯੋਗ ਪ੍ਰੋਗਰਾਮਾਂ ਦੌਰਾਨ ਰੁੱਖ ਰੋਪਣ ਨੂੰ ਪ੍ਰੋਤਸਾਹਿਤ ਕਰ ਕੇ ਸ਼ਰੀਰਿਕ ਸਿਹਤ ਦੀ ਵਾਤਾਵਰਣੀ ਜਿਮੇਵਾਰੀ ਨਾਲ ਜੋੜਦੀ ਹੈ। ਉਨ੍ਹਾਂ ਨੇ ਦਸਿਆ ਕਿ ਸਰਕਾਰ ਨੇ ਨਾਗਰਿਕਾਂ ਨਾਲ ਸਰਗਰਮ ਰੂਪ ਨਾਲ ਹਿੱਸਾ ਲੈਣ ਅਤੇ ਇਸ ਪ੍ਰਬੰਧ ਨੂੰ ਇੱਕ ਜਨ ਅੰਦੋਲਨ ਬਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸੀ ਪ੍ਰੋਗਰਾਮ ਲਈ ਇਛੁੱਕ ਪ੍ਰਤੀਭਾਗੀ ਰਜਿਸਟ੍ਰੇਸ਼ਣ ਅਥੋਰਾਇਜਡ ਵੈਬਸਾਇਟ www.internationalyogadayhry.in'ਤੇ +91-9501131800 'ਤੇ ਮਿਸਡ ਕਾਲ ਦੇ ਕੇ ਵੀ ਰਜਿਸਟ੍ਰੇਸ਼ਣ ਕਰਾ ਸਕਦੇ ਹਨ।

 

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ