Saturday, November 01, 2025

Malwa

ਗੁਰਦੁਆਰਾ ਅਨੰਦ ਪ੍ਰਕਾਸ਼ ਸਾਹਿਬ ਮਿੱਠੇਵਾਲ ਵਿਖੇ ਸ਼ਹੀਦੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

June 06, 2025 05:08 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਮਿੱਠੇਵਾਲ ਗੁਰਦੁਆਰਾ ਅਨੰਦ ਪ੍ਰਕਾਸ਼ ਸਾਹਿਬ ਜੀ ਸ਼ਹੀਦੀ ਵਿਖੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਪਿੰਡ ਵਾਸੀਆਂ ਨੋਜਵਾਨਾਂ ਸਦਕਾ ਨਗਰ ਨਿਵਾਸੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਪਾਣੀ ਛਕਾ ਕੇ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਗਈ ਅਤੇ ਪਿੰਡ ਦੀਆਂ ਅਨੇਕਾਂ ਬੀਬੀਆਂ, ਭੈਣਾਂ ਤੇ ਬੱਚੀਆਂ ਵੱਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਚੌਪਹਿਰਾ ਸਾਹਿਬ ਜੀ ਦੀ ਬਾਣੀ ਦੇ ਜਾਪ ਵੀ ਕੀਤੇ ਗਏ। ਸਵੇਰੇ ਦਸ ਵਜੇ ਤੋਂ ਸ਼ਾਮ ਤੱਕ ਨੌਜਵਾਨ ਵੀਰਾਂ ਅਤੇ ਬੱਚਿਆਂ ਅਤੇ ਸੇਵਾਦਾਰਾਂ ਨੇ ਸੇਵਾ ਨਿਭਾਈ, ਛਬੀਲ ਦੀ ਅਗਵਾਈ ਹੈਡ ਗ੍ਰੰਥੀ ਜੀ ਵਲੋਂ ਅਰਦਾਸ ਕੀਤੀ ਗਈ ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਉਪਲ, ਪਿੰਡ ਵਾਸੀਆਂ ਵੱਲੋਂ ਅਤੇ ਦੁਕਾਨਦਾਰਾਂ ਨੇ ਆਦਿ ਤੋਂ ਇਲਾਵਾ ਹੋਰ ਬੇਅੰਤ ਸੇਵਾਦਾਰ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ