Saturday, November 01, 2025

Chandigarh

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤਜਾਗਰੂਕਤਾ ਕੈਂਪ

June 06, 2025 05:52 PM
SehajTimes
ਐੱਸ.ਏ.ਐੱਸ. ਨਗਰ : ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਮੀਆਂਪੁਰ, ਸਮਗੌਲੀ, ਧਨੌਨੀ, ਸਹੌੜਾ, ਸੁਹਾਲੀ ਅਤੇ ਬਦਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ। ਕੈਂਪ ਦੌਰਾਨ ਡਾ. ਪਾਰੁਲ ਗੁਪਤਾ, ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ, ਡੀ.ਐਮ.ਆਈ., ਰੀਜ਼ਨਲ ਦਫ਼ਤਰ ਚੰਡੀਗੜ੍ਹ ਤੋਂ ਸ. ਬਲਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸ.ਮਨਜੀਤ ਸਿੰਘ ਅਤੇ ਸੁਖਜੀਤ ਕੌਰ, ਡਾ. ਆਰ ਐੱਸ ਘੁੰਮਣ ਅਤੇ ਡਾ. ਅਜੈ ਕੁਮਾਰ ਨੇ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਅਤੇ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।
 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ