Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਗਗਨ ਚੱਠਾ ਬੀਕੇਯੂ ਇਕਾਈ ਦੇ ਜਨਰਲ ਸਕੱਤਰ ਬਣੇ 

June 06, 2025 06:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ੁੱਕਰਵਾਰ ਨੂੰ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜਾ ਵਿਖੇ ਇਕਾਈ ਦੀ ਚੋਣ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ।ਇਸ ਮੌਕੇ ਬਲਾਕ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ ਅਤੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਹਾਜ਼ਰ ਹੋਏ। ਭਾਕਿਯੂ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਪਿੰਡ ਇਕਾਈ ਚੱਠਾ ਨਨਹੇੜਾ ਦੇ ਪ੍ਰਧਾਨ ਮੇਜ਼ਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਜਰਨਲ ਸੈਕਟਰੀ ਅਤੇ ਪ੍ਰੈਸ ਸਕੱਤਰ ਗਗਨਦੀਪ ਸਿੰਘ ਚੱਠਾ, ਖਜਾਨਚੀ ਨਿਰਮਲ ਸਿੰਘ, ਸੰਗਠਨ ਸਕੱਤਰ ਲੀਲਾ ਸਿੰਘ, ਪ੍ਰਚਾਰ ਸਕੱਤਰ ਗੁਰਚਰਨ ਸਿੰਘ ਟੋਹੜਾ, ਮੁੱਖ ਸਲਾਹਕਾਰ ਗੁਰਦੇਵ ਸਿੰਘ, ਸਲਾਹਕਾਰ ਦਰਬਾਰਾ ਸਿੰਘ ਅਤੇ ਭੋਲਾ ਸਿੰਘ ਵਲੰਟੀਅਰ, ਮੈਂਬਰ ਸ਼ਿੰਗਾਰਾ ਸਿੰਘ, ਤੇਜ਼ਾ ਸਿੰਘ, ਗੋਬਿੰਦ ਸਿੰਘ, ਭੂਰਾ ਸਿੰਘ, ਪਿੱਲਾ ਸਿੰਘ, ਬੇਅੰਤ ਸਿੰਘ, ਅਮਰੀਕ ਸਿੰਘ, ਮੁਖਤਿਆਰ ਸਿੰਘ‌ ਚੁਣੇ ਗਏ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ