Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Doaba

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕੀਤੇ ਮੁਕੱਦਮੇ ਵਿੱਚ ਇਕ ਮੁਲਜਮ ਗ੍ਰਿਫਤਾਰ

June 07, 2025 12:10 PM
SehajTimes
ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆ ਵਿਰੁੱਧ "ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਨੇ ਮੁਲਜਮ ਪ੍ਰਦੀਪ ਸਿੰਘ ਉਰਫ ਦੀਪੂ ਪੁੱਤਰ ਕਮਲਜੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋ 53 ਨਸ਼ੀਲੀਆਂ ਗੋਲੀਆ ਬਰਾਮਦ ਕਰਕੇ ਥਾਣਾ ਦਸੂਹਾ ਵਿਖ਼ੇ ਮੁਕੱਦਮਾ ਦਰਜ ਕੀਤਾ ਗਿਆ। ਮੁਲਜਮ ਪ੍ਰਦੀਪ ਸਿੰਘ ਉਰਫ ਦੀਪੂ ਨੂੰ ਵੀ ਐਨ ਡੀ ਪੀ ਐਸ ਐਕਟ ਤਹਿਤ ਦਸੂਹਾ ਪੁਲਿਸ ਵਲੋਂ ਨਾਮਜਦ ਕੀਤਾ ਗਿਆ ਸੀ ਉਹਨਾਂ ਦੱਸਿਆ ਕੀ ਉਕਤ ਮੁਲਜਮਾਂ ਨੂੰ ਅਦਾਲਤ ਵਿੱਚ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਹਨਾ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ 

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ