Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਕਥਿਤ  ਦੋਸ਼ੀ ਗ੍ਰਿਫਤਾਰ

June 09, 2025 02:13 PM
SehajTimes
ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤ ਏ.ਐਸ.ਆਈ ਸਰਬਜੀਤ ਸਿੰਘ ਨੇ ਮੁਲਜਮ ਹਿੰਮਤ ਸਿੰਘ ਉਰਫ ਬੰਟੀ ਕਸ਼ਵ ਪੁੱਤਰ ਜੋਗਿੰਦਰ ਸਿੰਘ ਵਾਸੀ ਕਸਬਾ ਮੁਹੱਲਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਇੱਕ ਨੀਡਲ ਸਰਿੰਜ਼ ਨਾਲ ਨਸ਼ਾ ਕਰਦੇ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਕਤ ਵਿਅਕਤੀ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ