Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

June 09, 2025 02:36 PM
SehajTimes

ਚੰਡੀਗੜ੍ਹ  : ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿਧਾਨਸਭਾ ਖੇਤਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਨੂੰ ਕਰਵਾਉਂਦੇ ਹੋਏ ਲੋਕਾਂ ਨੂੰ ਇਸ ਦੀ ਸਹੁਲਤ ਮੁਹੱਈਆ ਕਰਵਾਈ ਗਈਆਂ ਹਨ, ਜਿਸ ਵਿੱਚ ਸਰਕਾਰੀ ਕਾਲੇਜ ਅੰਬਾਲਾ ਛਾਉਣੀ, ਮਿਨੀ ਸਕੱਤਰ ਅੰਬਾਲਾ ਛਾਉਣੀ, ਏਸ਼ਿਆ ਦਾ ਸਭ ਤੋਂ ਵੱਡਾ ਕੌਮਾਂਤਰੀ ਪੱਧਰ ਦਾ ਸ਼ਹੀਦੀ ਸਮਾਰਕ, ਅਨਾਜ ਮੰਡੀ ਦਾ ਨਿਰਮਾਣ, ਸਾਇੰਸ ਮਯੂਜਿਅਮ, ਕੋਮਾਂਤਰੀ ਪੱਧਰ ਦਾ ਫੁਟਬਾਲ ਸਟੇਡਿਯਮ ਸ਼ਾਮਲ ਹਨ।

ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਦੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ 10 ਲੱਖ ਲੀਟਰ ਪ੍ਰਤੀਦਿਨ ਸਮਰਥਾ ਵਾਲੇ ਸੀਵਰੇਜ ਟ੍ਰੀਟਮੇਂਟ ਪਲਾਂਟ ਦਾ ਉਣਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਇਹ ਟ੍ਰੀਟਮੇਂਟ ਪਲਾਂਟ ਕਈ ਕਲੋਨਿਆਂ ਵਿੱਚ ਲਗਭਗ 140 ਕਿਲ੍ਹੋਮੀਟਰ ਲੰਮੀ ਸੀਵਰੇਜ ਲਾਇਨ ਨਾਲ ਜੁੜੇ 15 ਹਜ਼ਾਰ ਘਰਾਂ ਨੂੰ ਸੀਵਰੇਜ ਸਹੁਲਤ ਪਹੁੰਚਾਏਗਾ। ਇਸ ਪਲਾਂਟ ਨੂੰ ਐਸਬੀਆਰ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ ਜੋ ਭਵਿੱਖ ਦੇ 25 ਸਾਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਜਾਇਨ ਕੀਤਾ ਗਿਆ ਹੈ। ਇਸ ਟ੍ਰੀਟਮੇਂਟ ਪਲਾਂਟ ਨਾਲ ਪਾਣੀ ਟ੍ਰੀਟ ਹੋਣ ਤੋਂ ਬਾਅਦ ਇਸ ਨੂੰ ਟਾਂਗਰੀ ਨਦੀ ਵਿੱਚ ਛੱਡਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਲਰਹੇੜੀ ਤੋਂ ਲੈਅ ਕੇ ਮੱਛੋੜਾ ਤੱਕ 341 ਕਰੋੜ ਰੁਪਏ ਦੀ ਲਾਗਤ ਨਾਲ 370 ਕਿਲ੍ਹੋਮੀਟਰ ਸੀਵਰੇਜ ਲਾਇਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਟ੍ਰਾਂਸਪੋਰਟ ਦੇ ਵੇੜੇ ਵਿੱਚ 5 ਨਵੀਂ ਇਲੈਕਟ੍ਰਿਕ ਏਅਰਕੰਡੀਸ਼ਨਰ ਬਸਾਂ ਹੋਰ ਸ਼ਾਮਲ ਕੀਤੀ ਗਈਆਂ ਹਨ ਤਾਂ ਜੋ ਲੋਕ ਆਸਾਨੀ ਨਾਲ ਆਵਾਗਮਨ ਕਰ ਸਕਣ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ