Monday, November 02, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

June 09, 2025 06:53 PM
SehajTimes

ਪਾਕਿਸਤਾਨ : ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਦੋ ਦਿਨਾਂ ਦੇ ਰਿਮਾਂਡ ਦੇ ਅੰਤ ‘ਤੇ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਸਬੀਰ ਦੇ ਵਕੀਲ ਮੋਹਿਤ ਕੁਮਾਰ ਦੁਪੱੜ ਨੇ ਕਿਹਾ ਕਿ ਅੱਜ ਪੁਲਿਸ ਨੇ ਰਿਮਾਂਡ ਦੀ ਮੰਗ ਨਹੀਂ ਕੀਤੀ। ਜਿਊਡਿਸ਼ੀਅਲ ਕਰ ਦਿੱਤਾ ਗਿਆ ਹੈ ਤੇ ਹੁਣ ਉਸ ਨੂੰ 23 ਜੂਨ ਤੱਕ ਭੇਜ ਦਿੱਤਾ ਗਿਆ ਹੈ। ਸੁਣਵਾਈ ਸਿਰਫ਼ ਪੰਜ ਮਿੰਟਾਂ ਵਿੱਚ ਪੂਰੀ ਹੋ ਗਈ। ਗੱਲ ਨਹੀਂ ਕੀਤੀ। ਜਦੋਂ ਕਿ ਪਿਛਲੀ ਵਾਰ ਸੁਣਵਾਈ ਦੌਰਾਨ ਉਸ ਨੇ ਜਿੱਤ ਦਾ ਸੰਕੇਤ ਦਿੱਤਾ ਸੀ।

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ