Friday, June 20, 2025

National

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

June 09, 2025 07:30 PM
SehajTimes

ਇੰਦੌਰ : ਇੰਦੌਰ ਦੇ ਟਰਾਂਸਪੋਰਟ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਸ਼ਿਲਾਂਗ ਵਿੱਚ ਕਤਲ ਤੋਂ ਬਾਅਦ ਉਸ ਦੀ ਪਤਨੀ ਸੋਨਮ ਸੋਮਵਾਰ, 9 ਜੂਨ ਨੂੰ ਯੂਪੀ ਦੇ ਗਾਜ਼ੀਪੁਰ ਵਿੱਚ ਮਿਲੀ। ਮੇਘਾਲਿਆ ਪੁਲਿਸ ਦਾ ਦਾਅਵਾ ਹੈ ਕਿ ਸੋਨਮ ਨੇ ਆਪਣੇ ਪਤੀ ਰਾਜਾ ਦਾ ਕਤਲ ਕਰਵਾਇਆ। ਰਾਜਾ ਦੀ ਮਾਂ ਨੇ ਦੱਸਿਆ ਕਿ ਰਿਸ਼ਤਾ ਤੈਅ ਹੋਣ ਤੋਂ ਬਾਅਦ ਰਾਜਾ ਨੇ ਇੱਕ ਵਾਰ ਕਿਹਾ ਸੀ ਕਿ ਸੋਨਮ ਮੇਰੇ ਵਿੱਚ ਦਿਲਚਸਪੀ ਨਹੀਂ ਲੈ ਰਹੀ ਹੈ। ਸੋਨਮ ਅਤੇ ਰਾਜਾ ਰਘੂਵੰਸ਼ੀ ਦਾ ਰਿਸ਼ਤਾ 1 ਅਕਤੂਬਰ 2024 ਨੂੰ ਸੁਸਾਇਟੀ ਦੀ ਜਾਣ-ਪਛਾਣ ਪੁਸਤਿਕਾ ਰਾਹੀਂ ਹੋਇਆ ਸੀ।

ਰਾਜਾ ਦੀ ਮਾਂ ਨੇ ਸਵਾਲ ਉਠਾਇਆ ਕਿ ਇਸ ਹਮਲੇ ਵਿਚ ਸੋਨਮ ਨੂੰ ਕੋਈ ਖਰੋਚ ਕਿਉਂ ਨਹੀਂ ਆਈ। ਉਸ ਨੇ ਕਿਹਾ ਕਿ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

Have something to say? Post your comment

 

More in National

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ