Friday, June 20, 2025

Chandigarh

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

June 10, 2025 02:41 PM
SehajTimes

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਪੰਜਾਬ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਜੀ ਦੇ ਨਿਵਾਸ ਸਥਾਨ ਲੁਧਿਆਣਾ ਵਿਖੇ ਪਹੁੰਚ ਕੇ ਉਹਨਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕੀਤੇ।
ਇਸ ਸਮਾਗਮ ਵਾਸਤੇ ਭਾਈ ਸਾਹਿਬ ਵੱਲੋਂ ਅਹਿਮ ਵਿਚਾਰ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਮਨਾਈ ਜਾ ਸਕੇ ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ