Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Entertainment

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

June 10, 2025 06:13 PM
SehajTimes

ਮੁੰਬਈ : 11 ਜੂਨ ਨੂੰ ਮੁੰਬਈ ਦੇ ਜੁਹੂ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ‘ਤੇ ਆਧਾਰਿਤ ਇੱਕ ਡਾਕਿਊਮੈਂਟਰੀ ਫਿਲਮ ਦੀ ਪ੍ਰਸਤਾਵਿਤ ਸਕ੍ਰੀਨਿੰਗ ਨੂੰ ਲੈ ਕੇ ਵਿਵਾਦ ਹੋਰ ਵੀ ਡੂੰਘਾ ਹੋ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਮਾਨਸਾ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਇਸ ਡਾਕਿਊਮੈਂਟਰੀ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਬਲਕੌਰ ਸਿੰਘ ਵੱਲੋਂ ਪ੍ਰਸਾਰਕ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੇ ਮਹਾਰਾਸ਼ਟਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸਕ੍ਰੀਨਿੰਗ ਨੂੰ ਰੋਕਣ ਲਈ ਇੱਕ ਯਾਦ ਪੱਤਰ ਵੀ ਭੇਜਿਆ ਹੈ। ਜਦੋਂਕਿ ਦਸਤਾਵੇਜ਼ੀ ਤਿਆਰ ਕਰਨ ਵਾਲੀ ਟੀਮ ਨੇ ਭੇਜੇ ਗਏ ਨੋਟਿਸ ਦਾ ਜਵਾਬ ਦੇਣ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ।

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ