Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਵਿਚ ਦੁਕਾਨਾਂ ਖੁਲ੍ਹਣ ਸਬੰਧੀ ਨਵੇਂ ਹੁਕਮ

June 02, 2021 09:26 AM
SehajTimes

ਮੋਹਾਲੀ : ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਫ਼ੈਲਿਆ ਹੋਇਆ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਹੋਣ ਕਾਰਨ ਕੁੱਝ ਪਾਬੰਦੀਆਂ ਵਿਚ ਢਿਲ ਦਿਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਵਿਡ ਦੇ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਕਮੀ ਦੇ ਮੱਦੇਨਜ਼ਰ ਮੋਹਾਲੀ ਸ਼ਹਿਰ ਵਿਚ 'ਚ ਆਡ-ਈਵਨ ਢੰਗ ਨਾਲ ਦੁਕਾਨਾਂ ਖੋਲ੍ਹਣ ਸਬੰਧੀ ਲਾਈ ਪਾਬੰਦੀ ਹਟਾ ਦਿੱਤੀ ਗਈ ਹੈ। ਇਹ ਐਲਾਨ ਡਿਪਟੀ ਕਮਿਸਨਰ ਗਿਰੀਸ ਦਿਆਲਨ ਨੇ ਮਾਰਕੀਟ ਐਸੋਸੀਏਸਨਾਂ ਦੇ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਨਾਲ ਮੀਟਿੰਗ ਤੋਂ ਬਾਅਦ ਕੀਤਾ। ਪ੍ਰਾਈਵੇਟ ਦਫਤਰਾਂ ਨੂੰ ਵੀ 33 ਫ਼ੀਸਦੀ ਸਟਾਫ਼ ਦੀ ਥਾਂ 50 ਫ਼ੀਸਦੀ ਸਟਾਫ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ। ਕੋਵਿਡ ਸਬੰਧੀ ਪਾਬੰਦੀਆਂ ਦੀ ਪਾਲਣਾ ਕਰਨ ਲਈ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਕਮਿਸਨਰ ਨੇ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਤੋਂ ਇਲਾਵਾ ਜਨਤਕ ਆਵਾਜਾਈ 'ਤੇ ਰੋਕ, ਪੜਾਅਵਾਰ ਢੰਗ ਨਾਲ ਦੁਕਾਨਾਂ ਖੋਲ੍ਹਣ, ਵੀਕੈਂਡ ਅਤੇ ਰਾਤ ਦੇ ਕਰਫਿਊ ਦੇ ਨਾਲ ਨਾਲ ਟੀਕਾਕਰਨ ਨੇ ਕੋਵਿਡ ਦੇ ਫੈਲਾਅ ਨੂੰ ਰੋਕਣ ਵਿਚ ਕਾਫ਼ੀ ਹੱਦ ਤੱਕ ਸਹਾਇਤਾ ਕੀਤੀ ਹੈ। ਕੋਵਿਡ ਦੇ ਮਾਮਲਿਆਂ ਵਿਚ ਵਾਧੇ ਦੀ ਗਤੀ ਮੱਧਮ ਪੈਣ ਦੇ ਮੱਦੇਨਜ਼ਰ, ਕੁਝ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਪਰ ਇਹ ਪੂਰੀ ਤਰ੍ਹਾਂ ਨਾਲ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਦੇ ਅਧੀਨ ਹੋਵੇਗੀ। ਮਾਰਕੀਟ ਐਸੋਸੀਏਸਨਾਂ ਨੂੰ ਹਰੇਕ ਮਾਰਕੀਟ ਲਈ ਕੋਵਿਡ ਨਿਗਰਾਨ ਨਿਯੁਕਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਬਹੁਤ ਸਾਰੀਆਂ ਮਾਰਕੀਟਾਂ ਵਿੱਚ ਲਗਭਗ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਜਦਕਿ ਦੂਸਰੀਆਂ ਮਾਰਕੀਟਾਂ ਵਿੱਚ ਟੀਕਾਕਰਨ ਜਾਰੀ ਹੈ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ