Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਨਹਾਉਣ ਗਈਆਂ ਤਿੰਨ ਕੁੜੀਆਂ ਤਲਾਬ ਵਿਚ ਡੁੱਬੀਆਂ

June 02, 2021 10:05 AM
SehajTimes

ਪਟਨਾ: ਤਲਾਅ ਵਿੱਚ ਤਿੰਨ ਕੁੜੀਆਂ ਦੀ ਡੁੱਬਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਇੱਕ ਪਿੰਡ ਦੀ ਹੈ ਜਿਥੇ ਤਿੰਨੇ ਕੁੜੀਆਂ ਨਹਾਉਣ ਲਈ ਛੱਪੜ ਕੰਢੇ ਗਈਆਂ ਸਨ ਪਰ ਡੁੱਬ ਗਈਆਂ। ਰੌਲਾ ਪੈਣ ਉਤੇ ਲੋਕਾਂ ਦਾ ਇੱਕਠ ਹੋਣ ਲੱਗਾ ਅਤੇ ਕੁੜੀਆਂ ਨੂੰ ਬਚਾਉਣ ਦੀ ਕੋਸਿ਼ਸ਼ ਕੀਤੀ ਗਈ ਪਰ ਸਫ਼ਲਤਾ ਨਾ ਮਿਲੀ ਅਤੇ ਜਦੋਂ ਤਕ ਲੋਕ ਕੁੱਝ ਕਰਦੇ ਬੱਚੀਆਂ ਦੀ ਮੌਤ ਹੋ ਚੁੱਕੀ ਸੀ। ਘਟਨਾ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੀਆਂ ਤਿੰਨੇ ਕੁੜੀਆਂ ਆਪਸ ਵਿੱਚ ਚਚੇਰੀਆਂ ਭੈਣਾਂ ਸਨ, ਜਿਨ੍ਹਾਂ ਵਿੱਚੋਂ ਦੋ ਸਕੀਆਂ ਭੈਣਾਂ ਸਨ। ਮ੍ਰਿਤਕਾਂ ਦੀ ਪਛਾਣ ਅਨੁਰਾਧਾ, ਰੌਸ਼ਨੀ ਅਤੇ ਲਲਿਤਾ ਕੁਮਾਰੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਨਹਾਉਂਦੇ ਸਮੇਂ ਰੌਸ਼ਨੀ ਡੂੰਘੇ ਪਾਣੀ ਵਿੱਚ ਡੁੱਬਣ ਲੱਗੀ ਤਾਂ ਦੋਵੇਂ ਭੈਣਾਂ ਉਸ ਨੂੰ ਬਚਾਉਣ ਗਈਆਂ, ਪਰ ਤਿੰਨੇ ਡੁੱਬ ਗਈਆਂ। ਪਿੰਡ ਦੇ ਕੁਝ ਨੌਜਵਾਨਾਂ ਨੇ ਜਦ ਉਨ੍ਹਾਂ ਨੂੰ ਡੁੱਬਦਾ ਦੇਖਿਆ ਤਾਂ ਮਾਪਿਆਂ ਨੂੰ ਇਸ ਦੀ ਜਾਣਕਾਰੀ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਮਾਪਿਆਂ ਦੇ ਨਾਲ-ਨਾਲ ਪਿੰਡ ਵਾਲੇ ਵੀ ਤਲਾਅ ਕੋਲ ਪਹੁੰਚੇ। ਪਰ ਪਾਣੀ ਵਿੱਚੋਂ ਕੱਢੇ ਜਾਣ ਤੋਂ ਪਹਿਲਾਂ ਹੀ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਤਿੰਨਾਂ ਬੱਚੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਇਸ ਮਗਰੋਂ ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਕਿਉਂ ਕਿ ਉਹ ਗ਼ਰੀਬ ਪ੍ਰਵਾਰ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ