Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Entertainment

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

June 11, 2025 04:29 PM
SehajTimes

ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤ ਖੁਦ ਦੇ ਮੇਰੇ ਤੇ ਆਪਣੀ ਮਾਂ ਦੇ ਜਨਮਦਿਨ ਮੌਕੇ ਗੀਤ ਰਿਲੀਜ਼ ਕਰਦਾ ਰਿਹਾ। ਇਸ ਐਲਬਮ ਨੂੰ ਰਿਲੀਜ਼ ਕਰਨ ਦੇ ਪਿੱਛੇ ਵੀ ਇਹੀ ਮਕਸਦ ਹੈ ਕਿ ਸਿੱਧੂ ਦਾ ਸ਼ੁਰੂ ਕੀਤਾ ਗਿਆ ਸਿਲਸਿਲਾ ਰੁਕੇ ਨਾ। ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ਨੂੰਹੁਣ ਤੱਕ 1.3 ਮਿਲੀਅਨ ਤੋਂ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ। ਇਸ ਐਲਬਮ ਵਿਚ 3 ਗੀਤ 0008, ਨੇਲਸ ਤੇ ਟੈਕ ਨੋਟਸ ਸ਼ਾਮਲ ਹਨ।

Have something to say? Post your comment

 

More in Entertainment

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ

ਮਮਤਾ ਡੋਗਰਾ ਸਟਾਰ ਆਫ਼ ਟ੍ਰਾਈਸਿਟੀ ਦੀ ਤੀਜ ਕਵੀਨ ਬਣੀ, ਡਿੰਪਲ ਦੂਜੇ ਸਥਾਨ 'ਤੇ ਅਤੇ ਸਿੰਮੀ ਗਿੱਲ ਤੀਜੇ ਸਥਾਨ 'ਤੇ ਰਹੀ

ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਅਗਲੇ ਸਾਲ ਹੋਵੇਗਾ

ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

‘ਸਰਦਾਰ ਜੀ-3’ ਫਿਲਮ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'