Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ

June 12, 2025 11:51 AM
SehajTimes

ਖਰੜ : ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਦੇਹ ਕਲਾਂ, ਧੜਾਕ ਕਲਾਂ, ਝੰਜੇੜੀ, ਮੱਛਲੀ ਕਲਾਂ, ਚਡਿਆਲਾ ਅਤੇ ਭਰਤਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ।
ਕੈਂਪ ਦੌਰਾਨ ਡਾ. ਪਾਰੁਲ ਗੁਪਤਾ, ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ, ਡਾ. ਸੁਭਾਸ਼ ਚੰਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸ. ਸੁੱਚਾ ਸਿੰਘ ਨੇ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਪੌਦ ਸੁਰੱਖਿਆ, ਪਸ਼ੂ ਪਾਲਣ, ਬੱਕਰੀ ਪਾਲਣ, ਮੱਛੀ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਗਰੀਨ ਅਫੇਅਰ ਸਸਟੇਨੇਬਲ ਸੋਲਿਊਸ਼ਨ, ਆਈਸਰ ਮੋਹਾਲੀ ਤੋਂ ਕੋਮਲ ਜੈਸਵਾਲ ਦੁਆਰਾ ਮੋਬਾਇਲ ਮਿੱਟੀ ਜਾਂਚ ਵੈਨ ਵੀ ਪਿੰਡ ਵਿੱਚ ਲਿਆਂਦੀ ਗਈ ਅਤੇ ਮਿੱਟੀ ਦੀ ਪਰਖ ਕੀਤੀ ਗਈ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ