Friday, June 13, 2025

National

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

June 12, 2025 03:00 PM
SehajTimes

ਗੁਜਰਾਤ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸਾ ਏਅਰਪੋਰਟ ’ਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ। ਹਾਦਸੇ ਦੌਰਾਨ ਜਹਾਜ਼ ਵਿਚ 242 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ।

Have something to say? Post your comment

 

More in National

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ

ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪ੍ਰੀਤੀ ਜ਼ਿੰਟਾ ਨੇ ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ