Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

June 14, 2025 01:55 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਮਾਜਿਕ ਨ੍ਹਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤਯੋਦਿਆ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਅਨੁਸੂਚਿਤ ਜਾਤੀ ਵਿਤ ਅਤੇ ਵਿਕਾਸ ਨਿਗਮ ਨੇ ਵਿਤ ਸਾਲ 2025-26 ਦੌਰਾਨ ਮਈ ਮਹੀਨੇ ਤੱਕ ਵੱਖ ਵੱਖ ਯੋਜਨਾਵਾਂ ਤਹਿਤ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਪ੍ਰਦਾਨ ਕੀਤੀ ਹੈ, ਜਿਸ ਵਿੱਚ 24.14 ਲੱਖ ਰੁਪਏ ਦੀ ਸਬਸਿਡੀ ਵੀ ਸ਼ਾਮਲ ਹਨ।

ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦੱਸਿਆ ਕਿ ਅਨੁਸੂਚਿਤ ਜਾਦੀ ਨਾਲ ਸਬੰਧ ਲੋਕਾਂ ਨੂੰ ਵੱਖ ਵੱਖ ਸ਼੍ਰੇਣਿਆਂ ਤਹਿਤ ਕਰਜਾ ਮੁਹੱਇਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਅਤੇ ਸਵੈ- ਰੁਜਗਾਰ ਸਥਾਪਿਤ ਕਰ ਸਕਣ। ਕੌਮੀ ਅਨੁਸੂਚਿਤ ਜਾਤੀ ਵਿਤ ਅਤੇ ਵਿਕਾਸ ਨਿਗਮ ਦੀ ਮਦਦ ਨਾਲ ਲਾਗੂ ਯੋਜਨਾਵਾਂ ਦੇ ਤਹਿਤ ਵੀ ਉਨ੍ਹਾਂ ਨੂੰ ਵਿਤੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਅਤੇ ਸੰਬੱਧ ਖੇਤਰ ਤਹਿਤ 130 ਲਾਭਾਰਥਿਆਂ ਨੂੰ ਡੇਰੀ ਫਾਰਮਿੰਗ, ਭੇਡ ਪਾਲਣ ਅਤੇ ਸੂਅਰ ਪਾਲਣ ਲਈ 104.72 ਲੱਖ ਰੁਪਏ ਦਾ ਬਿਆਜ ਮੁਹੱਈਆ ਕਰਵਾਈਆ ਹੈ, ਜਿਸ ਵਿੱਚ 97.61 ਲੱਖ ਰੁਪਏ ਬੈਂਕ ਕਰਜਾ ਅਤੇ 7.11 ਲੱਖ ਰੁਪਏ ਸਬਸਿਡੀ ਵੱਜੋਂ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਉਦਯੋਗਿਕ ਖੇਤਰ, ਵਿਆਪਾਰ ਅਤੇ ਕਾਰੋਬਾਰ ਖੇਤਰ ਤਹਿਤ 177 ਲਾਭਾਰਥਿਆਂ ਨੂੰ 114.52 ਲੱਖ ਰੁਪਏ ਦੀ ਰਕਮ ਮੁਹੱਈਆ ਕਰਵਾਈ ਗਈ।

ਇਸੇ ਪ੍ਰਕਾਰ, ਪੇਸ਼ੇਵਰ ਅਤੇ ਸਵੈ-ਰੁਜਗਾਰ ਖੇਤਰ ਤਹਿਤ 4 ਲਾਭਾਰਥਿਆਂ ਨੂੰ 2.50 ਲੱਖ ਰੁਪਏ ਦੀ ਰਕਮ ਮੁਹੱਈਆ ਕਰਵਾਈ ਗਈ, ਜਿਨ੍ਹਾਂ ਵਿੱਚੋਂ 1.85 ਲੱਖ ਰੁਪਏ ਬੈਂਕ ਕਰਜਾ, 40 ਹਜ਼ਾਰ ਰੁਪਏ ਦੀ ਸਬਸਿਡੀ ਅਤੇ 25 ਹਜ਼ਾਰ ਰੁਪਏ ਮਾਰਜਿਨ ਮਨੀ ਵੱਜੋਂ ਜਾਰੀ ਕੀਤੇ ਗਏ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ