Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

June 14, 2025 06:30 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਦੀ ਵਰਤੋਂ ਉੱਤੇ ਲੈਕਚਰਾਰ ਇੰਦਰਜੀਤ ਕੌਰ ਪੈਨਸ਼ਨ ਕੇਸ ਵਿੱਚ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਵਾਪਸ ਲੈ ਲਈ ਗਈ ਹੈ। ਯੂਨੀਵਰਸਿਟੀ ਅਥਾਰਿਟੀਜ਼ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇ ਗੱਡੀਆਂ ਅਤੇ ਬੈਂਕ ਖਾਤੇ ਨੂੰ ਅਟੈਚ ਕੀਤੇ ਜਾਣ ਦੇ ਇਸ ਫ਼ੈਸਲੇ ਉਪਰੰਤ ਯੂਨੀਵਰਸਿਟੀ ਵੱਲੋਂ ਮਾਣਯੋਗ ਅਦਾਲਤ ਤੱਕ ਪਹੁੰਚ ਕੀਤੀ ਗਈ ਸੀ। ਅਦਾਲਤ ਵੱਲੋਂ ਯੂਨੀਵਰਸਿਟੀ ਦਾ ਪੱਖ ਜਾਣਨ ਉਪਰੰਤ ਇਹ ਰੋਕ ਹਟਾ ਦਿੱਤੀ ਗਈ ਹੈ। ਅਥਾਰਿਟੀਜ਼ ਵੱਲੋਂ ਦੱਸਿਆ ਗਿਆ ਕਿ ਇੰਦਰਜੀਤ ਕੌਰ ਸਾਲ 2015 ਵਿੱਚ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਏ ਸਨ। ਸੀ.ਪੀ.ਐੱਫ. ਤੋਂ ਪੁਰਾਣੀ ਪੈਨਸ਼ਨ ਸਕੀਮ ਵਿੱਚ ਤਬਦੀਲ ਹੋਏ ਹੋਣ ਕਾਰਨ ਨਿਯਮਾਂ ਅਨੁਸਾਰ ਉਨ੍ਹਾਂ ਵੱਲੋਂ ਇੱਕ ਨਿਰਧਾਰਿਤ ਰਾਸ਼ੀ ਯੂਨੀਵਰਸਿਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਣੀ ਸੀ, ਜੋ ਕਿ ਉਨ੍ਹਾਂ ਨਹੀਂ ਕਰਵਾਈ ਸੀ। ਇਸ ਮਾਮਲੇ ਦੇ ਅਜਿਹੇ ਕੁੱਝ ਕਾਨੂੰਨੀ ਅਤੇ ਤਕਨੀਕੀ ਕਾਰਨਾਂ ਕਰ ਕੇ ਉਨ੍ਹਾਂ ਦੀ ਪੈਨਸ਼ਨ ਸ਼ੁਰੂ ਨਹੀਂ ਹੋ ਸਕੀ ਸੀ। ਯੂਨੀਵਰਸਿਟੀ ਵੱਲੋਂ ਇਸ ਮਾਮਲੇ ਦੀਆਂ ਸਾਰੀਆਂ ਪੇਚੀਦਗੀਆਂ ਬਾਰੇ ਅਦਾਲਤ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਉਪਰੰਤ ਅਦਾਲਤ ਵੱਲੋਂ ਰੋਕ ਹਟਾਉਣ ਵਾਲ਼ਾ ਇਹ ਫ਼ੈਸਲਾ ਸੁਣਾਇਆ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਣੀ ਹੈ।
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ