Sunday, June 15, 2025

Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

June 14, 2025 07:46 PM
SehajTimes

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

 ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।

Have something to say? Post your comment

 

More in Chandigarh

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ