Saturday, November 01, 2025

Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

June 16, 2025 02:07 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਸ਼ਹਿਰ ਦੇ ਨਾਮਵਰ ਕਾਰੋਬਾਰੀ ਟਾਈਗਰ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਸੁਭਾਸ਼ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਏਅਰ ਕੰਡੀਸ਼ਨਰ ਭੇਂਟ ਕੀਤਾ ਗਿਆ। ਹਾੜ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਪ੍ਰਧਾਨ ਤਰਲੋਚਨ ਸਿੰਘ ਮੋਹਲ, ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ, ਮਾਸਟਰ ਵਿਕਰਮਜੀਤ ਸਿੰਘ ਔਲਖ, ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ, ਮੀਤ ਗ੍ਰੰਥੀ ਰਾਜੂ ਸਿੰਘ ਬੱਲਰਾਂ ਨੇ ਸਿੰਗਲਾ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਟਾਈਗਰ ਪ੍ਰਿਟਿੰਗ ਪ੍ਰੈਸ ਦੇ ਮਾਲਕ ਸੁਭਾਸ਼ ਸਿੰਗਲਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਤੇ ਸੰਗਤ ਦੀ ਆਮਦ ਦੇ ਮੱਦੇਨਜ਼ਰ ਲੋੜੀਂਦੇ ਉਪਕਰਨ ਸਾਰਿਆਂ ਦੇ ਸਹਿਯੋਗ ਨਾਲ ਮੁੱਹਈਆ ਕਰਵਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਦੇ ਕੇਂਦਰ ਧਾਰਮਿਕ ਅਸਥਾਨਾ ਤੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਦਾ ਹੈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ