Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਹਰਿਆਣਾ ਵਿੱਚ ਏਆਈ ਅਤੇ ਸਵੱਛ ਵਾਯੁ ਪ੍ਰੋਜੈਕਟਾਂ ਲਈ ਨਵੀਂ ਅਸਾਮੀਆਂ ਬਣਾਈ

June 17, 2025 03:15 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਹਰਿਆਣਾ ਏਆਈ ਵਿਕਾਸ ਪੋ੍ਰਜੈਕਟ ਅਤੇ ਸਤਤ ਵਿਕਾਸ ਲਈ ਹਰਿਆਣਾ ਸਵੱਛ ਵਾਯੁ ਪ੍ਰੋਜੈਕਟ ਤੋਂ ਇਲਾਵਾ, ਹੋਰ ਬਾਹਰੀ ਮਦਦ ਪ੍ਰਾਪਤ ਪੋ੍ਰਜੈਕਟਾਂ ਲਈ ਸਪੇਸ਼ਲ ਪਰਪਜ਼ ਵੀਕਲ ਲਈ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਸਾਂਝੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਨਵੇਂ ਅਹੁਦੇ ਬਣਾਏ ਗਏ ਹਨ।

ਆਈਏਐਸ ਅਧਿਕਾਰੀ ਸ੍ਰੀ ਜੇ.ਗਣੇਸ਼ਨ, ਜੋ ਮੌਜ਼ੂਦਾ ਸਮੇ ਵਿੱਚ ਹਾਰਟ੍ਰਾਨ ਦੇ ਪ੍ਰਬੰਧਕ ਨਿਦੇਸ਼ਕ ਸਾਰਿਆਂ ਲਈ ਆਵਾਸ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਆਵਾਸ ਵਿਭਾਗ ਦੇ ਸਕੱਤਰ ਹਾਉਸਿੰਗ ਬੋਰਡ ਦੇ ਮੁੱਖ ਪ੍ਰਸ਼ਾਸਕ ਹਰਿਆਣਾ ਪਰਿਵਾਰ ਪਛਾਣ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਿਮਿਟੇਡ ਦੇ ਪ੍ਰਬੰਧ ਨਿਦੇਸ਼ਕ ਹਨ, ਨੂੰ ਐਚਏਆਈਡੀਪੀ ਅਤੇ ਐਚਸੀਏਪੀਐਸਡੀ ਦੇ ਸਪੇਸ਼ਲ ਪਰਪਜ਼ ਲਈ ਮੁੱਖ ਕਾਰਜਕਾਰੀ ਅਧਿਕਾਰੀ ਦੇ ਨਵੇਂ ਅਹੁਦੇ ਦਾ ਵਧੀਕ ਕਾਰਜਭਾਰ ਸੌਂਪਿਆ ਗਿਆ ਹੈ।

ਐਚਸੀਐਸ ਅਧਿਕਾਰੀ ਸ੍ਰੀ ਦੀਪਕ ਕੁਮਾਰ, ਜੋ ਮੌਜ਼ੂਦਾ ਸਮੇ ਵਿੱਚ ਹਰਿਆਣਾ ਪਰਿਵਾਰ ਪਛਾਣ ਅਥਾਰਿਟੀ ਦੇ ਸਾਂਝੇ ਮੁੱਖ ਕਾਰਜਕਾਰੀ ਦੇ ਅਹੁਦੇ 'ਤੇ ਤੈਨਾਤ ਹਨ, ਨੂੰ ਉਨ੍ਹਾਂ ਦੇ ਮੌਜ਼ੂਦਾ ਕਾਰਜਭਾਰ ਦੇ ਇਲਾਵਾ, ਐਚਏਆਈਡੀਪੀ ਅਤੇ ਐਚਸੀਏਪੀਐਸਡੀ ਦੇ ਸਪੇਸ਼ਲ ਪਰਪਜ਼ ਵੀਕਲ ਦੇ ਸਾਂਝੇ ਮੁੱਖ ਕਾਰਜਕਾਰੀ ਅਧਿਕਾਰੀ ਹੋਣਗੇ।

ਇਹ ਦੋਵੇਂ ਅਧਿਕਾਰੀ ਸੂਬੇ ਵਿੱਚ ਪ੍ਰਮੁੱਖ ਤਕਨਾਲੋਜੀ ਅਤੇ ਵਾਤਾਵਰਣ ਸਬੰਧੀ ਪਹਿਲਕਤਮੀਆਂ ਦੇ ਲਾਗੂਕਰਨ ਦੀ ਦੇਖਭਾਲ ਕਰਣਗੇ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ