Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਨਵੇਂ ਆਈਡਿਆਜ਼ ਨਾਲ ਪ੍ਰਿੰਟਿੰਗ ਨੂੰ ਦੇਣ ਨਵਾਂ ਰੰਗਰੂਪ : ਰਾਜੇਸ਼ ਨਾਗਰ

June 18, 2025 01:01 PM
SehajTimes

ਸੂਬੇ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਵਿਭਾਗ ਦੀ ਖਾਲੀ ਪਈ ਜਮੀਨ ਨੂੰ ਵਰਤੋ ਵਿੱਚ ਲਿਆਉਣ ਦੀ ਵੀ ਅਪੀਲ ਕੀਤੀ

ਚੰਡੀਗੜ੍ਹ : ਹਰਿਆਣਾ ਦੇ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਦੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿੱਚ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਮੰਤਰੀ ਸ੍ਰੀ ਨਾਗਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਿੰਟਿੰਗ ਐਂਡ ਸਟੇਸ਼ਨਰੀ ਦੇ ਖੇਤਰ ਵਿੱਚ ਨਵੀਂ ਤਕਨੀਕ ਨੂੰ ਅਪਨਾਉਣ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਢ ਹਿੱਸਿਆਂ ਵਿੱਚ ਵਿਭਾਗ ਦੀ ਖਾਲੀ ਪਈ ਜਮੀਨ ਨੂੰ ਵਰਤੋ ਵਿੱਚ ਲਿਆਉਣ ਦੀ ਵੀ ਅਪੀਲ ਕੀਤੀ।

ਸ੍ਰੀ ਨਾਗਰ ਨੇ ਵਿਭਾਗ ਨੂੰ ਨਵੇਂ ਆਈਡਿਆਜ਼ ਅਪਣਾ ਕੇ ਪ੍ਰਿੰਟਿੰਗ ਦਾ ਨਵਾਂ ਰੂਪ ਅਤੇ ਰੰਗ ਦੇਣ ਲਈ ਕਿਹਾ। ਪਿੰੰਟਿੰਗ ਅਤੇ ਸਟੇਸ਼ਨਰੀ ਵਿਭਾਗ ਇਸ ਸਮੇਂ ਸੈਥਟਰ 6 ਪੰਚਕੂਲਾ ਨਾਲ ਹਰਿਆਣਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਲਈ 30 ਵੱਖ-ਵੱਖ ਤਰ੍ਹਾ ਦੀ ਸਟੇਸ਼ਨਰੀ ਸਮੱਗਰੀ ਦਾ ਉਤਪਾਦਨ ਕਰ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਇਸ ਮਾਲੀ ਸਾਲ ਵਿੱਚ ਸੂਬਾ ਸਰਕਾਰ ਵੱਲੋਂ 40 ਕਰੋੜ ਤੋਂ ਵੱਧ ਦਾ ਬਜਟ ਅਲਾਟ ਕੀਤਾ ਗਿਆ ਹੈ। ਵਿਭਾਗ ਵੱਲੋਂ ਹਰਿਆਣਾ ਰਾਜਭਵਨ, ਹਰਿਆਣਾ ਵਿਧਾਨਸਭਾ, ਰਾਜ ਚੋਣ ਕਮਿਸ਼ਨ ਨਾਲ ਜੁੜੇ ਪ੍ਰਿੰਟਿੰਗ ਕੰਮਾਂ ਦੇ ਨਾਲ-ਨਾਲ ਸਰਕਾਰੀ ਗਜਟ ਛਾਪਣ ਦਾ ਕੰਮ ਵੀ ਕੀਤਾ ਜਾਂਦਾ ਹੈ।

ਅੱਜ ਦੀ ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਅਤੇ ਕਮਿਸ਼ਨਰ ਵਿਜੈ ਸਿੰਘ ਦਹਿਆ, ਕੰਟਰੋਲਰ ਵਿਵੇਕ ਪਦਮ ਸਿੰਘ, ਉੱਪ ਕੰਟਰੋਲਰ ਮਨੋਜ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ