Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਵਿਕਾਸ ਲਈ ਅੰਬਾਲਾ-ਚੰਡੀਗੜ੍ਹ ਦੇ ਵਿਚਕਾਰ ਮੈਟਰੋ ਚਲਾਉਣਾ ਜਰੂਰੀ : ਅਨਿਲ ਵਿਜ

June 18, 2025 01:39 PM
SehajTimes

ਚੰਡੀਗੜ੍ਹ : ਹਰਿਆਣਾ ਦੇ ਉਰਜਾ ਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੰਬਾਲਾ-ਚੰਡੀਗੜ੍ਹ ਦੇ ਵਿਚਕਾਰ ਮੈਟਰੋ ਟ੍ਰੇਨ ਚਲਾਉਣ ਨੂ ਲੈ ਕੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨਾਲ ਪਿਛਲੇ ਦਿਨਾਂ ਮੁਲਾਕਾਤ ਕਰ ਚਰਚਾ ਕੀਤੀ। ਸ੍ਰੀ ਅਨਿਲ ਵਿਜ ਨੇ ਅੱਜ ਉਕਤ ਮਾਮਲੇ ਨੂੰ ਲੈ ਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਸਿਆ ਕਿ ਚੰਡੀਗੜ੍ਹ ਕੇਂਦਰ ਸ਼ਾਸਿਤ ਸੂਬਾ ਹੈ। ਇੱਥੇ ਕੰਮਕਾਜ ਤੇ ਵਪਾਰ ਨੁੰ ਲੈ ਕੇ ਰੋਜਾਨਾ ਹਰਿਆਣਾ-ਪੰਜਾਬ ਆਉਂਦੇ ਜਾਂਦੇ ਹਨ। ਮਗਰ ਚੰਡੀਗੜ੍ਹ ਆਉਣ ਲਈ ਇੱਕਲੌਤਾ ਸੜਕ 'ਤੇ ਭਾਰੀ ਆਵਾਜਾਈ ਹੋਣ ਕਾਰਨ ਜਾਮ ਦੀ ਸਥਿਤੀ ਰਹਿੰਦੀ ਹੈ। ਇਸ ਲਈ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਵਿਕਾਸ ਲਈ ਇੱਥੇ ਮੈਟਰੋ ਰੇਲ ਜਰੂਰੀ ਹੈ। ਉਨ੍ਹਾਂ ਨੇ ਦਸਿਆ ਕਿ ਮੋਹਾਲੀ ਏਅਰਪੋਰਟ ਨੂੰ ਵੀ ਮੈਟਰੋ ਰੂਟ ਨਾਲ ਜੋੜਿਆ ਜਾਵੇ। ਸ੍ਰੀ ਵਿਜ ਨੇ ਪੲਹ ਵੀ ਕਿਹਾ ਕਿ ਮੈਟਰੋ ਰੇਲ ਬਨਾਉਣ ਦੀ ਨੀਂਹ ਪਾਈ ਜਾ ਚੁੱਕੀ ਹੈ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਸਾਈਪ੍ਰਸ ਦਾ ਸਰਵੋਚ ਸਨਮਾਨ ਦੇਣਾ ਦੇਸ਼ ਦੇ 140 ਕਰੋੜ ਲੋਕਾਂ ਲਈ ਸਮਨਮਾਨ ਦੀ ਗੱਲ - ਵਿਜ

ਉਰਜਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਸਾਈਪ੍ਰਸ ਦਾ ਸਰਵੋਚ ਸਨਮਾਨ ਮਿਲਣਾ ਦੇਸ਼ ਦੇ 140 ਕਰੋੜ ਲੋਕਾਂ ਲਈ ਸਨਮਾਨ ਦਾ ਗੱਲ ਹੈ। ਸ੍ਰੀ ਨਰੇਂਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੂੰ ਕਈ ਦੇਸ਼ਾਂ ਵਿੱਚ ਸਰਵੋਚ ਸਨਮਾਨ ਮਿਲ ਚੁੱਕਾ ਹੈ। ਪ੍ਰਧਾਨ ਮੰਤਰੀ ਦੀ ਵਿਦੇਸ਼ ਨੀਤੀ ਦੇ ਕਾਰਨ ਅੱਜ ਹਿੰਦੂਸਤਾਨ ਦਾ ਸਾਰੇ ਵਿਸ਼ਵ ਵਿੱਚ ਸਨਮਾਨ ਵਧਿਆ ਹੈ ਇਹ ਉਸੀ ਦਾ ਨਤੀਜਾ ਹੈ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼