Wednesday, October 22, 2025

Haryana

ਕਾਲਾਂਵਾਲੀ ਨਗਰਪਾਲਿਕਾ ਚੋਣ ਦੇ ਮੱਦੇਨਜਰ 29 ਜੂਨ ਨੂੰ ਪੇਡ ਛੁੱਟੀ

June 18, 2025 01:52 PM
SehajTimes

ਚੰਡੀਗੜ੍ਹ : ਜਿਲ੍ਹਾ ਸਿਰਸਾ ਦੇ ਕਾਲਾਂਵਾਲੀ ਨਗਰਪਾਲਿਕਾ ਦੇ ਚੇਅਰਮੈਨ ਅਤੇ ਸਾਰੇ ਵਾਰਡਾਂ ਦੇ ਪਾਰਸ਼ਦਾਂ ਦੇ ਖਾਲੀ ਅਸਾਮੀਆਂ ਨੂੰ ਭਰਨ ਲਈ ਅਗਾਮੀ 29 ਜੂਨ (ਐਤਵਾਰ) ਨੂੰ ਹੋਣ ਵਾਲੇ ਆਮ ਚੋਣ ਦੇ ਮੱਦੇਨਜਰ, ਚੋਣ ਖੇਤਰ ਵਿੱਚ ਸਥਿਤ ਹਰਿਆਣਾ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਪੇਡ ਛੁੱਟੀ ਰਹੇਗੀ।

ਇਹ ਛੁੱਟੀ ਜਨ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 135-ਬੀ ਅਤੇ ਹਰਿਆਣਾ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 173-ਏ ਤਹਿਤ ਪ੍ਰਦੱਤ ਪਾ੍ਰਵਾਧਾਨਾਂ ਅਨੁਰੂਪ ਹੈ। ਇਹ ਛੁੱਟੀ ਉਨ੍ਹਾਂ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਭੁਗਤਾਨ ਹੋਵੇਗਾ, ਜੋ ਸਬੰਧਿਤ ਖੇਤਰ ਵਿੱਚ ਰਜਿਸਟਰਡ ਵੋਟਰ ਹਨ, ਤਾਂ ਜੋ ਉਹ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਣ।

ਇਸ ਤੋਂ ਇਲਾਵਾ, ਹਰਿਆਣਾ ਵਿੱਚ ਸਥਿਤ ਕਾਰਖਾਨਿਆਂ, ਦੁਕਾਨਾਂ ਅਤੇ ਨਿਜੀ ਅਦਾਰਿਆਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਕਾਮੇ, ਜੋ ਉਪਰੋਕਤ ਚੋਣ ਖੇਤਰ ਵਿੱਚ ਰਜਿਸਟਰਡ ਵੋਟਰ ਹਨ ਨੂੰ ਵੀ ਵੀ ਉਪਰੋਕਤ ਪ੍ਰਾਵਧਾਨਾਂ ਤਹਿਤ ਪੇਡ ਛੁੱਟੀ ਪ੍ਰਦਾਨ ਕੀਤੀ ਜਾਵੇਗੀ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ