Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

National

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

June 18, 2025 03:15 PM
SehajTimes

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਫਾਸਟੈਗ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੇ ਐਲਾਨ ਤੋਂ ਨਿੱਜੀ ਵਾਹਨਾਂ ਨੂੰ ਖਾਸ ਤੌਰ ‘ਤੇ ਫਾਇਦਾ ਹੋਵੇਗਾ। ਉਨ੍ਹਾਂ ਨੇ ਬੁੱਧਵਾਰ ਨੂੰ 3000 ਰੁਪਏ ਦੇ ਸਾਲਾਨਾ ਫਾਸਟੈਗ-ਅਧਾਰਤ ਪਾਸ ਦਾ ਐਲਾਨ ਕੀਤਾ। 


ਨਿਤਿਨ ਗਡਕਰੀ ਨੇ ‘X’ ‘ਤੇ ਲਿਖਿਆ, ‘ਇੱਕ ਇਤਿਹਾਸਕ ਪਹਿਲਕਦਮੀ 3,000 ਦਾ Fastag ਅਧਾਰਤ ਸਾਲਾਨਾ ਪਾਸ 15 ਅਗਸਤ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪਾਸ ਐਕਟੀਵੇਸ਼ਨ ਦੀ ਮਿਤੀ ਤੋਂ ਇੱਕ ਸਾਲ ਜਾਂ 200 ਯਾਤਰਾਵਾਂ ਤੱਕ ਜੋ ਵੀ ਪਹਿਲਾਂ ਹੋਵੇ, ਲਈ ਵੈਧ ਹੋਵੇਗਾ। ਇਹ ਪਾਸ ਵਿਸ਼ੇਸ਼ ਤੌਰ ‘ਤੇ ਸਿਰਫ਼ ਗੈਰ-ਵਪਾਰਕ ਨਿੱਜੀ ਵਾਹਨਾਂ (ਕਾਰਾਂ, ਜੀਪਾਂ, ਵੈਨਾਂ ਆਦਿ) ਲਈ ਤਿਆਰ ਕੀਤਾ ਗਿਆ ਹੈ। ਇਹ ਦੇਸ਼ ਭਰ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਨਿਰਵਿਘਨ ਯਾਤਰਾ ਨੂੰ ਸੰਭਵ ਬਣਾਏਗਾ।

 

Have something to say? Post your comment

More in National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ