Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

June 18, 2025 03:34 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।

         ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

      ਇਹ ਹੁਕਮ 11 ਜੂਨ 2025 ਤੋਂ 10 ਅਗਸਤ 2025 ਤੱਕ ਲਾਗੂ ਰਹਿਣਗੇ।

 

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ