Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

June 18, 2025 05:11 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ,ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ । ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 11 ਜੂਨ 2025 ਤੋਂ 10 ਅਗਸਤ 2025 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ