ਲੁਧਿਆਣਾ : ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।