Friday, March 29, 2024
BREAKING NEWS
ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਯੂਪੀ ‘ਚ ਧਾਰਾ 144 ਲਾਗੂਪੰਜਾਬੀ ਯੂਨੀਵਰਸਿਟੀ ਵਿਖੇ ‘ਰੰਗਮੰਚ ਉਤਸਵ’ ਦੇ ‘ਸੰਨ 2025’ ਨਾਟਕ ਦੀ ਪੇਸ਼ਕਾਰੀ ਹੋਈਉਗਰਾਹਾਂ-ਧੜੇ ਵੱਲੋਂ  'ਆਪ' ਦਾ ਵਿਰੋਧ ਕਰਨ ਦੀ ਚੇਤਾਵਨੀਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਾਸਲ ਕੀਤੀ ਵੱਡੀ ਸਫਲਤਾ ਬਾਲ ਲੇਖ : ਸਮਾਂ ਅਨਮੋਲ ਹੈਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ  ਹੀਰ ਤੇਰੀ ਟੇਢੀ ਖੀਰ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੀ ਹੈ ਈਸ਼ਾ ਕਲੋਆ ਸਵਾਮੀ ਨਲੀਨਾਨੰਦ ਗਿਰੀ ਵੱਲੋਂ ਕਲੌਨੀਆਂ ਤੇ ਪਿੰਡਾਂ ’ਚ ਸਫਾਈ ਮੁਹਿੰਮ ਚਲਾਉਣ ਦਾ ਐਲਾਨਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇ

Chandigarh

ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ

June 03, 2021 10:54 AM
SehajTimes

ਮੋਹਾਲੀ ਵਿਖੇ ਕੀਤਾ ਸਰਕਾਰੀ ਸਨਮਾਨਾਂ ਨਾਲ ਸਸਕਾਰ


 

ਐਸ.ਏ.ਐਸ. ਨਗਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਦੱਸਣਯੋਗ ਹੈ ਕਿ ਬੀਬੀ ਸੁਰਜੀਤ ਕੌਰ ਕਾਲਕਟ ਪਿਛਲੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ ਜਿਨ੍ਹਾਂ ਦਾ 29 ਮਈ ਨੂੰ ਦਿਹਾਂਤ ਹੋ ਗਿਆ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਅਤੇ ਡਿਪਟੀ ਮੇਅਰ ਸ. ਕੁਲਜੀਤ ਸਿੰਘ ਬੇਦੀ ਨੇ ਅੰਤਿਮ ਰਸਮਾਂ ਵਿਚ ਸ਼ਾਮਲ ਹੋ ਕੇ ਪਰਿਵਾਰ ਦਾ ਦੁੱਖ ਦਾ ਪ੍ਰਗਟਾਵਾ ਕੀਤਾ। ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਰੀਥ ਰੱਖਣ ਸਮੇਤ ਸਾਰੀਆਂ ਰਸਮਾਂ ਨਿਭਾਉਦਿਆਂ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿਤੀ ਗਈ।
ਜ਼ਿਕਰਯੋਗ ਹੈ ਕਿ ਬੀਬੀ ਸੁਰਜੀਤ ਕੌਰ ਕਾਲਕਟ ਟਾਂਡਾ ਅਤੇ ਹੁਸ਼ਿਆਰਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਕ ਵਧੀਆ ਸਿਆਸਤਦਾਨ ਮੰਨੇ ਜਾਂਦੇ ਸਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਪਾਰਟੀ ਵਿਚ ਸੱਭ ਤੋਂ ਨਿਮਰ ਅਤੇ ਇਮਾਨਦਾਰ ਆਗੂ ਮੰਨਿਆ ਜਾਂਦਾ ਸੀ। ਉਨ੍ਹਾਂ ਨੇ ਸੰਸਦੀ ਸਕੱਤਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਜਿਸ ਕਰ ਕੇ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਾਸਲ ਕੀਤੀ ਵੱਡੀ ਸਫਲਤਾ

ਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇ

ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ ਪ੍ਰਾਪਤ ਹੋਏ ਕਰੋੜਾਂ ਰੁਪਏ

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸ਼ੈਲਟਰ ਨੇ ਮਲਕਪੁਰ ਸਕੂਲ ਨੂੰ ਫਰਨੀਚਰ ਅਤੇ ਲਾਲੜੂ ਸਕੂਲ ਨੂੰ ਸੌਂਪਿਆ ਕਮਰਾ : ਡਾ. ਮੁਲਤਾਨੀ 

ਸੀਨੀਅਰ ਸਹਾਇਕ ਦੀ ਸੇਵਾ ਮੁਕਤੀ ਦੇ ਮੌਕੇ ਨਿਘੀ ਵਿਦਾਇਗੀ 

'ਆਪ' ਦੇ ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਨੇ ਲਾਲੜੂ 'ਚ ਪਾਰਟੀ ਵਰਕਰਾਂ ਨਾਲ ਕੀਤੀ ਜਨਤਕ ਮੀਟਿੰਗ

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ