Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ 'ਤੇ ਜਤਾਇਆ ਦੁੱਖ

June 19, 2025 06:32 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਜਤਾਇਆ ਅਤੇ ਪਰਿਵਾਰ ਨੂੰ ਦਿਲਾਸਾ ਦਿੱਤੀ।

ਆਪਣੀ ਭਾਵਨਾਵਾਂ ਪ੍ਰਕਟ ਕਰਦੇ ਹੋਏ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸ੍ਰੀ ਵਿਜੈ ਰੁਪਾਨੀ ਜੀ ਦਾ ਇੱਕ ਲੰਬਾ ਰਾਜਨੀਤਿਕ ਸਫ਼ਰ ਰਿਹਾ ਹੈ। ਉਨ੍ਹਾਂ ਦਾ ਜੀਵਨ ਸਾਦਗੀ ਭਰਿਆ ਹੋਇਆ ਸੀ ਅਤੇ ਉਹ ਹਮੇਸ਼ਾ ਜਨਸੇਵਾ ਲਈ ਸਮਰਪਿਤ ਰਹੇ। ਅਸੀ ਲਗਾਤਾਰ ਸੰਪਰਕ ਵਿੱਚ ਸੀ, ਇੱਕ-ਦੂਜੇ ਨੂੰ ਮਿਲਦੇ ਰਹਿੰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਿਰਫ਼ ਪਰਿਵਾਰ ਨੂੰ ਹੀ ਨਹੀਂ ਸਗੋਂ ਗੁਜਰਾਤ ਦੀ ਜਨਤਾ ਅਤੇ ਪੂਰੇ ਦੇਸ਼ ਵਿੱਚ ਲੋਕਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਮੇਰੀ ਭਗਵਾਨ ਅੱਗੇ ਪ੍ਰਾਰਥਨਾ ਹੈ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਆਪਣੇ ਸ੍ਰੀਚਰਣਾਂ ਵਿੱਚ ਸਥਾਨ ਦੇਣ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ਵਿੱਚ ਅਹਿਮਦਾਬਾਦ ਵਿੱਚ ਹੋਇਆ ਵਿਮਾਨ ਹਾਦਸ ਬਹੁਤ ਹੀ ਮੰਦਭਾਗੀ ਘਟਨਾ ਸੀ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਇਸ ਹਾਦਸੇ ਵਾਲੀ ਥਾਂ 'ਤੇ ਮਰਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਗਵਾਨ ਨੂੰ ਪਰਿਵਾਰ ਦੇ ਮੈਂਬਰਾਂ ਨੂੰ ਦੁੱਖ ਸਹਿਣ ਕਰਨ ਅਤੇ ਵਿਛੜੀ ਆਤਮਾਵਾਂ ਨੂੰ ਸ੍ਰੀਚਰਣਾਂ ਵਿੱਚ ਸਥਾਨ ਦੇਣ ਦੀ ਪ੍ਰਾਰਥਨਾ ਵੀ ਕੀਤੀ।

ਇਸ ਮੌਕੇ 'ਤੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਵੀ ਮੌਜ਼ੂਦ ਰਹੇ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ