Saturday, January 03, 2026
BREAKING NEWS

Haryana

ਵਿਸ਼ਵ ਦੇ 10 ਸਕੂਲਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਐਨਆਈਟੀ-5 ਫਰੀਦਾਬਾਦ ਦਾ ਨਾਮ ਸ਼ਾਮਿਲ ਹੋਣਾ ਹੈ ਵੱਡੀ ਉਪਲਬਧੀ : ਮਹੀਪਾਲ ਢਾਂਡਾ

June 19, 2025 06:44 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਟੀ-4 ਐਜੂਕੇਸ਼ਨ ਵੱਲੋਂ ਵਿਸ਼ਵ ਦੇ ਸਿਖਰ 10 ਸਕੂਲਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਐਨਆਈਟੀ-5 ਫਰੀਦਾਬਾਦ ੂਨੰ ਸ਼ਾਮਿਲ ਕੀਤਾ ਗਿਆ ਹੈ। ਇਹ ਉਪਲਬਧੀ ਸੂਬੇ ਦੇ ਸਰਕਾਰੀ ਸਕੂਲਾਂ ਲਈ ਪੇ੍ਰਰਣਾਦਾਇਕ ਹੈ। ਇਸ ਨਾਲ ਇਹ ਵੀ ਸਾਬਿਤ ਹੁੰਦਾ ਹੈ ਕਿ ਸਰਕਾਰੀ ਸਕੂਲ ਵਿਸ਼ਵ ਮੰਚ 'ਤੇ ਵਿਸ਼ੇਸ਼ਤਾ ਪ੍ਰਾਪਤ ਕਰ ਸਕਦੇ ਹਨ। ਸੂਬਾ ਸਰਕਾਰ ਵੱਲੋਂ ਸਮਾਰਟੀ ਕਲਾਸਰੂਪ, ਐਸਟੀਈਐਮ ਲੈਬ ਅਤੇ ਅਧਿਆਪਕਾਂ ਦੇ ਸਿਖਲਾਈ ਵਰਗੀ ਸਿਖਿਆ ਸੁਧਾਰ ਪੱਤਦੀ ਨੂੰ ਨਵੀਂ ਉਰਜਾ ਮਿਲੇਗੀ। ਮੰਤਰੀ ਨੇ ਕਿਹਾ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਫਰੀਦਾਬਾਦ ਦੀ ਇਹ ਸਫਲਤਾ ਪੂਰੇ ਸੂਬੇ ਲਈ ਮਾਰਗਦਰਸ਼ਕ ਹੈ ਅਤੇ ਸਰਕਾਰੀ ਸਕੂਲਾਂ ਨੂੰ ਇਨੋਵੇਸ਼ਨ ਅਤੇ ਸਮੂਚੇ ਵਿਦਿਆਰਥੀ ਭਲਾਈ ਦੀ ਦਿਸ਼ਾ ਵਿੱਚ ਪੇ੍ਰਰਿਤ ਕਰਦੀ ਹੈ।

ਉਨ੍ਹਾਂ ਨੇ ਕਿਹਾ ਕਿ ਟੀ-4 ਐਜੂਕੇਸ਼ਨ ਵੱਲੋਂ ਆਯੋਜਿਤ ਵਲਡਸ ਬੇਸਟ ਸਕੂਲ ਪ੍ਰਾਇਜ 2025 ਦੀ Supporting 8ealthy Lives ਸ਼ੇ੍ਰਣੀ ਵਿੱਚ ਵਿਸ਼ਵ ਦੇ ਸਿਖਲ 10 ਸਕੂਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਫਰੀਦਾਬਾਦ ਨੂੰ ਵੀ ਸਥਾਨ ਦਿੱਤਾ ਗਿਆ ਹੈ। ਦੱਸ ਦੇਣ ਕਿ ਟੀ-4 ਐਜੂਕੇਸ਼ਨ ਇੱਕ ਕੌਮਾਂਤਰੀ ਵਿਦਿਅਕ ਸੰਗਠਨ ਹੈ, ਜਿਸ ਦੀ ਸਥਾਪਨਾ 2020 ਵਿੱਚ ਲੰਡਨ, ਯੂਨਾਈਟਿਡ ਕਿੰਗਡਮ ਵਿੱਚ ਹੋਈ ਸੀ। ਇਹ ਸੰਗਠਨ 100 ਤੋਂ ਵੱਧ ਦੇਸ਼ਾਂ ਵਿੱਚ ਕੰਮ ਕਰ ਰਿਹਾ ਹੈ ਅਤੇ ਸਕੂਲ ਸਿਖਿਆ ਦੀ ਗੁਣਵੱਤਾ ਨੂੰ ਬਿਹਤਰ ਬਨਾਉਣ ਲਈ ਅਧਿਆਪਕਾਂ, ਸਕੂਲ ਪ੍ਰਮੁੱਖਾਂ ਅਤੇ ਸਿਖਆ ਪ੍ਰਣਾਲੀਆਂ ਨੂੰ ਮਜਬੂਤ ਬਣਾ ਰਿਹ ਹੈ।

ਇਹ ਹਨ ਸਿਖਲ ਸਕੂਲ

ਟੀ-4 ਐਜੂਕੇਸ਼ਨ ਵੱਲੋਂ ਵਿਸ਼ਵ ਦੇ ਸਿਖਰ 10 ਸਕੂਲਾਂ ਵਿੱਚ ਭਾਰਤ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਫਰੀਦਾਬਾਦ, ਜਿਲ੍ਹਾ ਪਰਿਸ਼ਦ ਸਕੂਲ ਜਲਿੰਦਰ ਨਗਰ ਪੁਣੈ (ਮਹਾਰਾਸ਼ਟਰ), ਏਕਵਾ ਸਕੂਲ ਜੇਪੀ ਨਗਰ (ਕਰਨਾਟਕ), ਦਿੱਲੀ ਪਬਲਿਕ ਸਕੂਲ ਵਾਰਾਣਸੀ (ਉੱਤਰ ਪ੍ਰਦੇਸ਼) ਸ਼ਸ਼ਮਿਲ ਹਨ।

Have something to say? Post your comment

 

More in Haryana

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ