Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

"ਏਅਰ ਇੰਡੀਆ ਕੰਪਨੀ" ਦੇ ਸਾਰੇ ਜਹਾਜਾਂ ਦੀ ਪੂਰੀ ਤਕਨੀਕੀ ਜਾਂਚ ਤੋਂ ਬਾਅਦ ਹੀ ਆਵਾਜਾਈ ਲਈ ਆਗਿਆ ਦਿੱਤੀ ਜਾਵੇ : ਪ੍ਰੋ. ਬਡੂੰਗਰ

June 19, 2025 07:58 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਹਾਜਾਂ ਦੀ ਵੱਡੀ "ਏਅਰ ਇੰਡੀਆ" ਕੰਪਨੀ ਦੇ ਇੱਕ ਮਹੀਨੇ ਵਿੱਚ ਲਗਭਗ ਪੰਜ ਹਾਦਸੇ ਸਾਹਮਣੇ ਆ ਚੁੱਕੇ ਹਨ, ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ । ਉਹਨਾਂ ਕਿਹਾ ਕਿ ਜਹਾਜਾਂ ਦੀ ਨਾਮਵਰ "ਏਅਰ ਇੰਡੀਆ ਕੰਪਨੀ" ਅਤੇ ਕੇਂਦਰੀ ਸ਼ਹਿਰੀ ਆਵਾਜਾਈ ਮੰਤਰੀ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਦਿਆਂ ਹੋਇਆਂ ਸਾਰੇ ਜਹਾਜਾਂ ਦੀ ਪੂਰੀ ਤਰ੍ਹਾਂ ਹਰ ਪੱਖ ਤੋਂ ਤਕਨੀਕੀ ਤੌਰ ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤੇ ਉਦੋਂ ਤੱਕ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਜਦੋਂ ਤੱਕ ਇਨ੍ਹਾਂ ਜਹਾਜਾਂ ਦੀ ਕਿਸੇ ਪੱਖ ਤੋਂ ਕੋਈ ਖਾਮੀ ਬਾਕੀ ਨਾ ਰਹੇ ਅਤੇ ਪੂਰੀਆਂ ਐਨ.ਓ.ਸੀ ਪ੍ਰਾਪਤ ਕਰਨ ਤੇ ਹੀ ਇਹਨਾਂ ਦੀ ਆਵਾਜਾਈ ਬਹਾਲ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਮੁੜ ਕੇ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਨ ਤੇ ਹਾਦਸਿਆਂ ਵਿੱਚ ਕੀਮਤੀ ਅਜਾਈ ਜਾਨਾ ਨਾ ਜਾ ਸਕਣ। 
ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਪਹਿਲਾਂ ਅਹਿਮਦਾਬਾਦ 'ਚ ਏਅਰ ਇੰਡੀਆ ਦੇ ਹਾਦਸਾ ਗ੍ਰਸਤ ਹੋਏ ਜਹਾਜ਼ ਹਾਦਸੇ ਵਿੱਚ ਮਾਰੇ ਗਏ ਯਾਤਰੂਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜਹਾਰ ਕੀਤਾ। ਉਹਨਾਂ ਕਿਹਾ ਕਿ ਇਹ ਅਤੀ ਦੁੱਖਦਾਇਕ ਘਟਨਾ ਹੋਈ ਹੈ ਤੇ ਦੇਸ਼ ਵਿੱਚ ਰੇਲਵੇ ਤੇ ਸੜਕੀ ਹਾਸਿਆਂ ਵਿੱਚ ਬਹੁਤ ਜਾਨਾਂ ਅਜਾਈ ਜਾ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਮੈਨੇਜਰ, ਨਰਿੰਦਰ ਸਿੰਘ ਰਸੀਦਪੁਰ, ਜੋਗਾ ਸਿੰਘ ਸੁਪਰਵਾਈਜ਼ਰ, ਜੱਗਾ ਸਿੰਘ ਮੀਤ ਮੈਨੇਜਰ  ਅਤੇ ਹੋਰ ਆਗੂ ਵੀ ਹਾਜ਼ਰ ਸਨ। 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ