Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਰਿਆਣਾ ਖੇਤੀਬਾੜੀ ਯੂਨਿਵਰਸਿਟੀ ਦੇ ਵਿਦਿਆਰਥੀਆਂ ਨਾਲ ਸੰਵਾਦ ਕਰਨ ਲਈ ਸਰਕਾਰ ਨੇ ਗਠਿਤ ਕੀਤੀ 4 ਮੈਂਬਰੀ ਕਮੇਟੀ

June 20, 2025 04:45 PM
SehajTimes

ਨੌਜੁਆਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਣ ਦਿੱਤੀ ਜਾਵੇਗੀ- ਮੁੱਖ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨਿਵਰਸਿਟੀ, ਹਿਸਾਰ ਨਾਲ ਸਬੰਧਿਤ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਨਾਲ ਸੰਵਾਦ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅਤੇ ਨਲਵਾ ਨਾਲ ਵਿਧਾਇਕ ਸ੍ਰੀ ਰਣਧੀਰ ਪਨਿਹਾਰ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਵਿਦਿਆਰਥੀਆਂ ਨਾਲ ਮਿਲ ਕੇ ਉਨ੍ਹਾਂ ਦੀ ਸਮੱਸਿਆਵਾਂ ਸੁਣੇਗੀ ਅਤੇ ਸਹੀ ਸਮਾਧਾਨ ਯਕੀਨੀ ਕਰੇਗੀ।

ਮੁੱਖ ਮੰਤਰੀ ਨੇ ਸਪਸ਼ਟ ਰੂਪ ਨਾਲ ਕਿਹਾ ਕਿ ਹਰਿਆਣਾ ਸਰਕਾਰ ਨੌਜੁਆਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਸਰਕਾਰ ਹਰ ਪੱਧਰ 'ਤੇ ਨੌਜੁਆਨਾਂ ਅਤੇ ਵਿਦਿਆਰਥੀਆਂ ਨਾਲ ਖੜੀ ਹੈ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ