Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਅਨਿਲ ਜੁਨੇਜਾ ਰੋਟਰੀ ਦੇ ਸਟੇਟ ਕੋਆਰਡੀਨੇਟਰ ਬਣੇ 

June 20, 2025 06:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ-3090 ਦੇ ਜ਼ਿਲ੍ਹਾ ਗਵਰਨਰ (2026-27) ਸੀ.ਏ. ਅਮਿੱਤ ਸਿੰਗਲਾ ਨੇ ਰੋਟਰੀ ਕਲੱਬ ਸੁਨਾਮ ਦੇ ਸਾਬਕਾ ਪ੍ਰਧਾਨ ਅਨਿਲ ਜੁਨੇਜਾ ਨੂੰ ਸਾਲ 2026-27 ਲਈ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਅਨਿਲ ਜੁਨੇਜਾ ਸਾਲ 2024-25 ਵਿੱਚ ਜੋਨਲ ਕੋਆਰਡੀਨੇਟਰ ਵੀ ਰਹਿ ਚੁੱਕੇ ਹਨ ਅਤੇ 2023-24 ਵਿੱਚ ਰੋਟਰੀ ਕਲੱਬ ਸੁਨਾਮ ਦੇ ਪ੍ਰਧਾਨਗੀ ਅਹੁਦੇ ਤੇ ਰਹਿੰਦੇ ਹੋਏ ਪੂਰੇ ਜ਼ਿਲ੍ਹੇ-3090 ਦੇ ਵਿੱਚੋਂ ਸਭ ਤੋਂ ਵੱਧ ਸਮਾਜ ਸੇਵੀ ਕੰਮਾਂ ਵਿੱਚ ਅੱਵਲ ਰਹੇ। ਅਨਿਲ ਜੁਨੇਜਾ ਨੂੰ ਬਨਵਾਰੀ ਲਾਲ ਪੁਰੋਹਿਤ ਗਵਰਨਰ ਪੰਜਾਬ ਨੇ ਸਟੇਟ ਪੱਧਰ ਤੇ ਸਨਮਾਨਿਤ ਕੀਤਾ ਸੀ।   
ਅਨਿਲ ਜੁਨੇਜਾ ਨੂੰ ਸਟੇਟ ਕੋਆਰਡੀਨੇਟਰ ਬਨਣ ‘ਤੇ ਜ਼ਿਲ੍ਹਾ ਗਵਰਨਰ ਰਹੇ ਘਣਸ਼ਿਆਮ ਕਾਂਸਲ,  ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਅਨੂਪ੍ਰੀਤ ਸਿੰਘ ਜੌੜਾ, ਹਰੀਸ਼ ਗੱਖੜ, ਵਿਜੇ ਮੋਹਨ ਸਿੰਗਲਾ , ਪ੍ਰੇਮ ਗੁਪਤਾ ਸਮੇਤ ਹੋਰਨਾਂ ਨੇ ਮੁਬਾਰਕਬਾਦ ਦਿੱਤੀ ਹੈ।

Have something to say? Post your comment

 

More in Malwa