Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਮੋਹਾਲੀ ਵਿਖੇ ਤਬਦੀਲ

June 03, 2021 05:25 PM
SehajTimes

ਚੰਡੀਗੜ੍ਹ, ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਮੋਹਾਲੀ ਤਬਦੀਲ ਹੋ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਐਸ.ਸੀ.ਓ. 57-59, ਸੈਕਟਰ 17ਸੀ, ਚੰਡੀਗੜ੍ਹ ਵਿਖੇ ਸਥਿਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਚੰਡੀਗੜ੍ਹ ਵਿਚ ਸਥਿਤ ਦਫ਼ਤਰ ਜੋ ਕਿ ਪੰਜਵੀਂ ਮੰਜ਼ਿਲ ’ਤੇ ਹੋਣ ਕਾਰਨ ਔਰਤਾਂ ਨਾਲ ਸਬੰਧਤ ਵੱਖ ਵੱਖ ਕੇਸਾਂ ਵਿੱਚ ਨਾਲ ਆਉਣ ਵਾਲੇ ਬਜ਼ੁਰਗਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਪੈਂਦਾ ਸੀ।
ਸ੍ਰੀਮਤੀ ਗੁਲਾਟੀ ਅਨੁਸਾਰ ਹੁਣ ਨਵਾਂ ਦਫ਼ਤਰ ਮੋਹਾਲੀ ਵਿਖੇ ਐਸ.ਸੀ.ਓ. 5, ਫ਼ੇਜ਼ 1 ਮੋਹਾਲੀ ਵਿਖੇ ਤਬਦੀਲ ਕੀਤਾ ਗਿਆ ਹੈ। ਜਿਸ ਨਾਲ ਔਰਤਾਂ ਨਾਲ ਆਉਣ ਵਾਲਿਆਂ ਦਾ ਖੱਜਲ ਖੁਆਰੀ ਤੋਂ ਬਚਾਅ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਹਮੇਸ਼ਾ ਔਰਤਾਂ ਦੇ ਹੱਕਾਂ ਵਿਚ ਆਵਾਜ਼ ਬੁਲੰਦ ਕਰਦਾ ਰਹੇਗਾ।

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ