Thursday, August 21, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Malwa

ਵਿਨੋਦ ਗੁਪਤਾ ਨੇ ਲੰਗਰ ਲਈ ਰਸਦ ਦੇ ਟਰੱਕ ਕੀਤੇ ਰਵਾਨਾ 

June 23, 2025 03:47 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੀ ਬਾਬਾ ਅਮਰਨਾਥ ਲੰਗਰ ਕਮੇਟੀ ਵੱਲੋਂ ਸੁਨਾਮ ਵੱਲੋਂ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਲਾਏ ਜਾਂਦੇ ਲੰਗਰ ਵਾਸਤੇ ਰਸਦ ਦੇ ਟਰੱਕਾਂ ਨੂੰ ਟਕਸਾਲੀ ਭਾਜਪਾ ਆਗੂ ਵਿਨੋਦ ਗੁਪਤਾ ਨੇ ਝੰਡੀ ਦਿਖਾਕੇ ਰਵਾਨਾ ਕੀਤਾ। ਸਨਿੱਚਰਵਾਰ ਨੂੰ ਗੀਤਾ ਭਵਨ ਸੁਨਾਮ ਤੋਂ ਟਰੱਕ ਰਵਾਨਾ ਕਰਨ ਮੌਕੇ ਬੋਲਦਿਆਂ ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਸ੍ਰੀ ਬਾਬਾ ਅਮਰਨਾਥ ਲੰਗਰ ਕਮੇਟੀ ਵੱਲੋਂ ਲੰਗਰ ਲਈ ਕੀਤੇ ਜਾ ਰਹੇ ਉਪਰਾਲੇ ਸਦਕਾ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਂਦੀ। ਉਨ੍ਹਾਂ ਆਖਿਆ ਕਿ ਸੰਗਤਾਂ ਵੱਲੋਂ ਵੀ ਕਮੇਟੀ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਲੰਗਰ ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਜਿੰਦਲ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕਮੇਟੀ ਵੱਲੋਂ ਪਿਛਲੇ 36 ਸਾਲਾਂ ਤੋਂ ਲੰਗਰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਤੋਂ ਇਲਾਵਾ ਨਰੇਸ਼ ਸ਼ਰਮਾ, ਸੁਰੇਸ਼ ਕੁਮਾਰ ਸ਼ਸ਼ੀ, ਰਵਿੰਦਰ ਗੋਰਖਾ, ਡਾਕਟਰ ਚਰਨ ਦਾਸ, ਜਿੰਦਰ ਧੀਮਾਨ, ਮੁਕੇਸ਼ ਮਾਸਟਰ, ਦੇਸ ਰਾਜ, ਕਮਲ ਜੈਨ, ਲੱਕੀ ਮਹਿਰੋਕ, ਲਵਨੀਸ ਕੁਮਾਰ ਲਵੀ ਗੋਰਖਾ, ਪਰਮਿੰਦਰ ਗੋਇਲ, ਪਿਆਰੇ ਲਾਲ ਸ਼ਰਮਾ ਸਮੇਤ ਹੋਰ ਮੈਂਬਰ ਅਤੇ ਪਤਵੰਤੇ ਹਾਜਰ ਸਨ।

Have something to say? Post your comment

 

More in Malwa

ਸਪਰੇਅ ਚੜ੍ਹਨ ਨਾਲ ਕਿਸਾਨ ਨੇ ਦਮ ਤੋੜਿਆ 

ਕਮਿਊਨਿਸਟਾਂ ਨੇ ਸੁਨਾਮ 'ਚ ਕੱਢਿਆ ਮਾਰਚ

ਜੱਸੀ ਸੋਹੀਆਂ ਵਾਲਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਚੰਦ ਸਿੰਘ ਬਰਸਟ ਤੇ ਬਲਤੇਜ ਪੰਨੂ ਦੀ ਮੌਜੂਦਗੀ 'ਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੁਲਿਸ ਪ੍ਰਸ਼ਾਸਨ ਨੇ ਭਾਜਪਾ ਨੂੰ ਲੋਕ ਭਲਾਈ ਸਕੀਮਾਂ ਦਾ ਕੈਂਪ ਲਾਉਣ ਤੋਂ ਰੋਕਿਆ 

ਡੌਨ ਬੋਸਕੋ ਘਨੌਰ ਵੱਲੋਂ ਪਿੰਡ ਅਜਰਾਵਰ ਦੀਆਂ ਮਹਿਲਾ ਕਿਸਾਨਾਂ ਨੂੰ ਟੂਲਕਿਟਾਂ ਅਤੇ ਫਲਦਾਰ ਪੌਦੇ ਵੰਡੇ

ਦਿੱਲੀ ਕਿਸਾਨ ਮਹਾਂ ਪੰਚਾਇਤ ਦੀਆਂ ਵਿੱਢੀਆਂ ਤਿਆਰੀਆਂ 

ਵਿਸ਼ਵ ਸੀਨੀਅਰ ਸਿਟੀਜਨ ਦਿਵਸ’ ’ਤੇ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਸਮਾਗਮ ਅੱਜ

ਬਹੁਪੱਖੀ ਲੇਖਕ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਆਪਣੇ ਜਨਮਦਿਨ ’ਤੇ ਦੇਵਿੰਦਰ ਸਤਿਆਰਥੀ ਲਾਇਬਰੇਰੀ ਨੂੰ 101 ਕਿਤਾਬਾਂ ਭੇਂਟ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ

ਖੇਡਾਂ ਵਤਨ ਪੰਜਾਬ ਦੀਆਂ-2025’’ ਦੀ ਮਸ਼ਾਲ ਦਾ ਬਰਨਾਲਾ ਵਿੱਚ ਸ਼ਾਨਦਾਰ ਸਵਾਗਤ