Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਤਾ ਦੇ ਨਿਧਨ 'ਤੇ ਦੁੱਖ ਪ੍ਰਗਟਾਇਆ

June 24, 2025 02:26 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ (91 ਸਾਲ) ਦੇ ਨਿਧਨ 'ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਰੋਹਤਕ ਸਥਿਤ ਉਨ੍ਹ ਦੇ ਅਵਾਸ 'ਤੇ ਪਹੁੰਚ ਕੇ ਸੋਗ ਪਰਿਵਾਰ ਦੇ ਪ੍ਰਤੀ ਆਪਣੇ ਸੰਵੇਦਨਾ ਵਿਅਕਤ ਕੀਤੀ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਸ੍ਰੀਮਤੀ ਪਰਮੇਸ਼ਵਰੀ ਦੇਵੀ ਦੀ ਫੋਟੋ 'ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਰਮੇਸ਼ਵਰੀ ਦੇਵੀ ਧਾਰਮਿਕ ਮਹਿਲਾ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਤੇ ਗਰੀਬ ਭਲਾਈ ਲਈ ਕੰਮ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਡੀਆ ਪਰਸਨਸ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਇੱਕ ਪੇੜ ਮਾਂ ਦੇ ਨਾਮ ਲਗਾਉਣ ਦਾ ਸੰਦੇਸ਼ ਦੇ ਕੇ ਲੋਕਾਂ ਨੂੰ ਵਾਤਾਵਰਣ ਸਰੰਖਣ ਪ੍ਰਤੀ ਜਾਗਰੁਕ ਕਰਨ ਦਾ ਕੰਮ ਕੀਤਾ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੇ ਨਿਵਾਸ ਸਥਾਨ 'ਤੇ ਤ੍ਰਿਵੇਣੀ ਦਾ ਪੌਧਾਰੋਪਣ ਕੀਤਾ।

ਇਸ ਮੌਕੇ 'ਤੇ ਸਾਬਕਾ ਸਿਖਿਆ ਮੰਤਰੀ ਸ੍ਰੀ ਰਾਮਬਿਲਾਸ ਸ਼ਰਮਾ, ਸਾਬਕਾ ਸਾਂਸਦ ਸ੍ਰੀ ਰਮੇਸ਼ ਕੌਸ਼ਿਕ, ਸਾਬਕਾ ਵਿਧਾਇਕ ਸ੍ਰੀ ਲੀਲਾਰਾਮ ਸੋਮੇਤ ਹੋਰ ਵਿਅਕਤੀ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ