Sunday, June 29, 2025

Chandigarh

ਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

June 24, 2025 03:31 PM
SehajTimes

ਖਰੜ : ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ 13ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਸੋਮਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁੜੀ ਸਵੇਰੇ ਸਕੂਲ ਗਈ ਸੀ ਪਰ ਸ਼ਾਮ ਤੱਕ ਘਰ ਨਹੀਂ ਪਰਤੀ। ਜਦੋਂ ਭਾਲ ਕੀਤੀ ਗਈ ਤਾਂ ਉਸ ਦੀ ਐਕਟਿਵਾ ਟਾਵਰ ਦੇ ਗੇਟ ਨੰਬਰ 2 ਦੇ ਬਾਹਰ ਮਿਲੀ। ਬਾਅਦ ਵਿੱਚ ਉਸ ਦੀ ਲਾਸ਼ 13ਵੀਂ ਮੰਜਿਲ ਤੋਂ ਮਿਲੀ ਜਿੱਥੇ ਉਸ ਨੇ ਚੱਪਲਾਂ ਉਤਾਰ ਕੇ ਛਾਲ ਮਾਰੀ ਸੀ। ਮ੍ਰਿਤਕ ਕੁੜੀ ਦੀ ਪਛਾਣ ਇਮਨਪ੍ਰਿਤ ਵਜੋਂ ਹੋਈ ਹੈ। ਮ੍ਰਿਤਕਾ ਸੈਕਟਰ 125 ਗੋਲਡ ਹੋਮਸ ਦੀ ਰਹਿਣ ਵਾਲੀ ਸੀ ਅਤੇ ਮੋਹਾਲੀ ਫੇਜ਼-2 ਦੇ ਸਕੂਲ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਅਤੇ ਪੋਸਟਮਾਰਟਮ ਲਈ ਭੇਜੀ। ਖੁਦਕੁਸ਼ੀ ਦੇ ਕਾਰਣ ਦੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ