Wednesday, August 20, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Malwa

ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ

June 24, 2025 04:35 PM
SehajTimes

ਪਟਿਆਲਾ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ ਪਰੂਡੈਸ਼ੀਅਲ ਲਾਈਫ਼ ਇੰਨਸ਼ੋਰੈਂਸ ਵੱਲੋਂ ਐਡਵਾਈਜ਼ਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਅਤੇ ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਲੜਕੇ ਤੇ ਲੜਕੀਆਂ ਦੀ ਉਮਰ 18  ਸਾਲ ਅਤੇ ਇਸ ਤੋਂ ਵੱਧ ਹੋਵੇ ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ 

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ’

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੰਗਾਂ ਬਾਰੇ ਮੀਟਿੰਗ 14 ਸਤੰਬਰ ਨੂੰ ਹੋਵੇਗੀ

ਕਲੋਨਾਇਜਰਾਂ ਦਾ ਸਤਾਇਆ ਬੰਦਾ ਪੈਸੇ ਦੇਣ ਦੇ ਬਾਵਜੂਦ ਵੀ ਰਜਿਸਟਰੀ ਕਰਵਾਉਣ ਲਈ ਖਾ ਰਿਹਾ ਦਰ ਦਰ ਦੇ ਧੱਕੇ

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ

ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈਕੇ ਕਾਂਗਰਸੀ ਆਗੂਆਂ ਕਮਰਕੱਸੇ ਕਸੇ

ਪ੍ਰਨੀਤ ਕੌਰ ਛੀਨੀਵਾਲ ਕਲਾਂ ਦੀ ਅੰਤਿਮ ਅਰਦਾਸ ਮੌਕੇ ਫਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ

ਮੇਰੇ ਲਈ ਪੰਥਕ ਸਿਧਾਂਤ ਤੇ ਆਦਰਸ਼ ਸਭ ਤੋਂ ਜ਼ਰੂਰੀ, ਕਦੇ ਵੀ ਸੱਤਾ ਵਾਸਤੇ ਪੰਥ ਦੀ ਅਣਖ ਨਾਲ

ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ