Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਰਾਸ਼ਟਰੀ ਖੇਡ 2025 ਵਿੱਚ ਨੈਟਬਾਲ ਵਿੱਚ ਗੋਲਡ ਮੈਡਲ ਜਿੱਤਣ 'ਤੇ ਸਿਹਤ ਮੰਤਰੀ ਆਰਤੀ ਸਿੰਘ ਰਾਚ ਨੇ ਕਰਮਚਾਰੀ ਨੂੰ ਕੀਤਾ ਸਨਮਾਨਿਤ

June 25, 2025 03:27 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀਮਤੀ ਆਰਤੀ ਸਿੰਘ ਰਾਓ ਨੇ ਉਤਰਾਖੰਡ ਵਿੱਚ ਆਯੋਜਿਤ ਰਾਸ਼ਟਰੀ ਖੇਡ 2025 ਵਿੱਚ ਹਰਿਆਣਾ ਦਾ ਪ੍ਰਤੀਨਿਧੀਤਵ ਕਰਦੇ ਹੋਏ ਨੇਟਬਾਲ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਸੂਬਾ ਸਰਕਾਰ ਦੇ ਕਰਮਚਾਰੀ ਸ੍ਰੀ ਕਰਣ ਨੂੰ ਸਨਮਾਨਿਤ ਕੀਤਾ ਹੈ।

ਸ੍ਰੀ ਕਰਣ ਮੌ੧ੂਦਾ ਵਿੱਚ ਸਿਹਤ ਮੰਤਰੀ ਦੇ ਦਫਤਰ ਵਿੱਚ ਕੰਮ ਕਰਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਵਧੀਆ ਖੇਡ ਉਪਲਬਧੀ ਲਈ ਸਨਮਾਨਿਤ ਕੀਤਾ ਗਿਆ। ਰਾਜ ਦੀ ਖੇਡ ਪ੍ਰਤਿਭਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਮੰਤਰੀ ਨੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਭੇਂਟ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ 'ਤੇ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸ੍ਰੀ ਕਰਣ ਦੀ ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਸ ਉਪਲਬਧੀ ਨੇ ਨਾ ਸਿਰਫ ਸਿਹਤ ਵਿਭਾਗ ਸਗੋ ਪੂਰੇ ਹਰਿਆਣਾ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ ਅਤੇ ਆਸ ਵਿਅਕਤ ਕੀਤੀ ਕਿ ਕਰਣ ਦੀ ਇਹ ਸਫਲਤਾ ਪਬਲਿਕ ਸੇਵਾ ਵਿੱਚ ਕੰਮ ਕਰ ਰਹੇ ਹੋਰ ਕਰਮਚਾਰੀਆਂ ਨੂੰ ਵੀ ਖੇਡ ਖੇਤਰ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰੇਗੀ।

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਪ੍ਰੋਤਸਾਹਨ ਦੇਣ ਅਤੇ ਸਮਾਜ ਦੇ ਸਾਰੇ ਵਰਗ ਨੂੰ ਖੇਡਾਂ ਦੇ ਪ੍ਰਤੀ ਜਾਗਰੁਕ ਕਰਨ ਤੇ ਅਨੁਸ਼ਾਸਨ ਦਾ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ ਲਈ ਪ੍ਰਤੀਬੱਧ ਹੈ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼