Thursday, December 18, 2025

Entertainment

‘ਸਰਦਾਰ ਜੀ-3’ ਫਿਲਮ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ

June 25, 2025 04:44 PM
SehajTimes

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਦੇ ਨਿਰਮਾਤਾ White Hill Studios ਨੇ ਸਟੇਟਮੈਂਟ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ‘ਸਰਦਾਰ ਜੀ- 3’ ਫਿਲਮ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਦੋਸਾਂਝ ਦੀ ‘ਸਰਦਾਰ ਜੀ 3’ ਫਿਲਮ ਦੇ ਨਿਰਮਾਤਾ White Hill Studios ਨੇ ਲਿਖਿਆ ਕਿ ‘ਸਰਦਾਰ ਜੀ 3’ ਫਿਲਮ ਅਤੇ ਫਿਲਮ ਦੀ ਕੋਈ ਪ੍ਰਚਾਰ ਸਮੱਗਰੀ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਫਿਲਮ ਮੌਜੂਦਾ ਹਾਲਾਤਾਂ ਤੋਂ ਪਹਿਲਾਂ ਹੀ ਸ਼ੂਟ ਕੀਤੀ ਗਈ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹਮਲੇ ਮਗਰੋਂ ਕੋਈ ਪਾਕਿਸਤਾਨੀ ਕਲਾਕਾਰ ਸਾਈਨ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਲਿਖਿਆ ਕਿ ਫਿਲਮ ‘ਤੇ ਨਿਰਮਾਤਾਵਾਂ ਦੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਅਸੀਂ ਦੇਸ਼ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਜਦੋਂ ਤੱਕ ਹਾਲਾਤ ਠੀਕ ਨਹੀਂ ਹੁੰਦੇ ਅਸੀਂ ਭਾਰਤ ‘ਚ ਫਿਲਮ ਰਿਲੀਜ਼ ਨਹੀਂ ਕਰਾਂਗੇ।

Have something to say? Post your comment

 

More in Entertainment

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ