Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਅੰਗਰੇਜ਼ੀ ਮਾਧਿਅਮ ਨਿਰੰਕਾਰੀ ਸੰਤ ਸਮਾਗਮ ਦਾ ਆਯੋਜਨ

June 26, 2025 07:44 PM
SehajTimes
ਹੁਸ਼ਿਆਰਪੁਰ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਇੱਕ ਅੰਗਰੇਜ਼ੀ ਮਾਧਿਅਮ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੈਂਕੜੇ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਨੌਜਵਾਨਾਂ ਨੇ ਅੰਗਰੇਜ਼ੀ ਭਾਸ਼ਾ ਦੀ ਸਹਾਇਤਾ ਲੈਂਦਿਆਂ ਨਿਰੰਕਾਰੀ ਮਿਸ਼ਨ ਦੇ ਸਿਧਾਂਤਾਂ ਅਤੇ ਮਨੁੱਖਤਾ ਦੇ ਉਥਾਨ ਬਾਰੇ ਗੀਤਾਂ, ਕਵਿਤਾਵਾਂ, ਭਾਸ਼ਨਾਂ ਦੇ ਰੂਪ ਵਿੱਚ ਚਰਚਾ ਕੀਤੀ। 
 
ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਇਸ ਪ੍ਰਭੂ ਦੇ ਗਿਆਨ ਦੁਆਰਾ ਦਰਸ਼ਨਾਂ ਤੋਂ ਬਿਨਾਂ ਮਨੁੱਖੀ ਜੀਵਨ ਅਰਥਹੀਣ ਹੈ।
ਇਸ ਸਮਾਗਮ ਵਿੱਚ ਚੰਡੀਗੜ੍ਹ ਦੇ ਪ੍ਰਚਾਰਕ ਸੰਤ  ਜਗਤਾਰ ਕੁਰੀਲ ਨੇ ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਏਕਤਾ ਦਾ ਅਰਥ ਬ੍ਰਹਮ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਹੀ ਸਮਝ ਆਉਂਦਾ ਹੈ ਅਤੇ ਫਿਰ ਮਨੁੱਖ ਦੇ ਜਾਤ, ਰੰਗ, ਭਾਸ਼ਾ ਆਦਿ ਦੇ ਅਧਾਰ ਤੇ ਵਿਤਕਰੇ ਨਾਲ ਸਬੰਧਤ ਸਾਰੀਆਂ ਧਾਰਨਾਵਾਂ ਆਪਣੇ ਆਪ ਖਤਮ ਹੋ ਜਾਂਦੀਆਂ ਹਨ। ਅੱਜ ਸਤਿਗੁਰੂ ਜੀ ਦਾ ਸੰਦੇਸ਼ ਹੈ ਕਿ ਸਾਨੂੰ ਹਰ ਸਥਿਤੀ ਵਿੱਚ ਹਰ ਮਨੁੱਖ ਨੂੰ ਪਿਆਰ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਜ਼ੋਨਲ ਇੰਚਾਰਜ  ਓ.ਪੀ. ਨਿਰੰਕਾਰੀ ਅਤੇ ਮੋਹਾਲੀ ਬ੍ਰਾਂਚ ਦੇ ਸੰਯੋਜਕ ਡਾ. ਜੇ.ਕੇ. ਚੀਮਾ  ਨੇ ਮੋਹਾਲੀ ਅਤੇ ਨੇੜਲੇ ਇਲਾਕਿਆਂ ਤੋਂ ਆਏ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਮਿਸ਼ਨ ਦੇ ਸੰਦੇਸ਼ ਨੂੰ ਦੁਨੀਆਂ ਦੇ ਹਰ ਕੋਨੇ ਵਿੱਚ ਫੈਲਾਉਣ ਲਈ ਅੰਗਰੇਜ਼ੀ ਭਾਸ਼ਾ ਦੇ ਮਾਧਿਅਮ ਨੂੰ ਅਪਣਾਉਣਾ ਜ਼ਰੂਰੀ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ