Saturday, November 01, 2025

Haryana

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

June 27, 2025 11:41 AM
SehajTimes

ਚੰਡੀਗੜ੍ਹ : ਹਰਿਆਣਾ ਕੈਬੀਨੇਟ ਦੀ ਮੀਟਿੰਗ ਅੱਜ ਇੱਥੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ ਗਈ।

ਮੌਜੂਦਾ ਨਿਯਮ 9 ਦੇ ਪ੍ਰਾਵਧਾਨਾਂ ਅਨੁਸਾਰ, ਕਮਿਸ਼ਨ ਅਜਿਹੇ ਮਾਮਲਆਂ ਵਿੱਚ ਆਪਣੇ ਆਪ ਸੰਗਿਆਨ ਲੈ ਸਕਦਾ ਹੈ, ਜਿੱਥੇ ਨਾਮਜਦ ਅਧਿਕਾਰੀਆਂ/ਸ਼ਿਕਾਇਤ ਹੱਲ ਅਥਾਰਿਟੀਆਂ ਵੱਲੋਂ ਨਿਰਧਾਰਤ ਸਮੇਂ ਅੰਦਰ ਬਿਨੈ/ਅਪੀਲਾਂ ਦਾ ਨਿਸਤਾਰਣ ਨਹੀਂ ਕੀਤਾ ਗਿਆ ਹੋਵੇ ਅਤੇ ਅਜਿਹੇ ਬਿਨੈ/ਅਪੀਲਾਂ ਦੇ ਨਿਸਤਾਰਣ ਵਿੱਚ ਅਨੂਚਿਤ ਦੇਰੀ ਹੋਵੇ। ਕਿਸੇ ਵੀ ਖਾਮੀਂ ਜਾਂ ਚੂਕ ਪਾਏ ਜਾਣ ਉੱਤੇ ਕਮਿਸ਼ਨ ਇਸ ਸਬੰਧ ਵਿੱਚ ਉਪਯੁਕਤ ਆਦੇਸ਼ ਪਾਸ ਕਰ ਸਕਦਾ ਹੈ।

ਸੰਸ਼ੋਧਨ ਦੇ ਬਾਦ, ਕਮਿਸ਼ਨ ਖੁਦ ਸੰਗਿਆਨ ਲੈ ਸਕੇਂਗਾ, ਬਸ਼ਰਤੇ ਕਿ ਜੇਕਰ ਕਿਸੇ ਮਾਮਲੇ ਵਿੱਚ, ਨੋਟੀਫਾਇਡ ਸੇਵਾ ਪ੍ਰਾਪਤ ਕਰਣ ਤਹਿਤ ਬਿਨੈ ਪੇਸ਼ ਕਰਣ ਤੋਂ ਪੂਰਵ, ਸਬੰਧਤ ਵਿਭਾਗ ਦੇ ਨਾਮਜਦ ਅਧਿਕਾਰੀ/ਪਹਿਲਾਂ ਸ਼ਿਕਾਇਤ ਹੱਲ ਅਥਾਰਿਟੀ/ਦੂਸਰਾ ਸ਼ਿਕਾਇਤ ਹੱਲ ਅਥਾਰਿਟੀ ਦੇ ਸਾਹਮਣੇ, ਕੋਈ ਵਾਦ ਅਦਾਲਤ ਵਿੱਚ ਲੰਬਿਤ ਹੋਵੇ ਜਾਂ ਸਬੰਧਤ ਵਿਭਾਗ ਦੇ ਮੁੜ ਨਿਰੀਖਣ ਅਥਾਰਿਟੀ ਦੇ ਸਾਹਮਣੇ ਵਿਚਾਰਾਧੀਨ ਹੋ, ਤਾਂ ਅਜਿਹੇ ਮਾਮਲਿਆਂ ਵਿੱਚ, ਜਦੋਂ ਤੱਕ ਅਦਾਲਤ ਜਾਂ ਸਬੰਧਤ ਨਰੀਖਣ ਅਧਿਕਾਰੀ ਵੱਲੋਂ ਅੰਤਮ ਫ਼ੈਸਲਾ ਨਹੀਂ ਲਿਆ ਜਾਂਦਾ, ਐਕਟ ਦੀ ਧਾਰਾ 17 ਦੇ ਅਨੁਸਾਰ ਦਿੱਤੀ ਹੋਈ ਸ਼ਕਤੀਆਂ ਦਾ ਪ੍ਰਯੋਗ ਕਮਿਸ਼ਨ ਵੱਲੋਂ ਉਕਤ ਵਿਭਾਗ ਦੇ ਨਾਮਜਦ ਅਧਿਕਾਰੀ/ਪਹਿਲਾਂ ਸ਼ਿਕਾਇਤ ਹੱਲ ਅਥਾਰਿਟੀ/ਦੂਸਰੀ ਸ਼ਿਕਾਇਤ ਹੱਲ ਅਥਾਰਿਟੀ ਦੇ ਵਿਰੁੱਧ ਨਹੀਂ ਕੀਤਾ ਜਾਵੇਗਾ।

 

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ