Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

June 27, 2025 12:00 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ 31 ਮਹਿਲਾ ਰਾਗੀਆਂ ਦੁਆਰਾ 31 ਰਾਗਾਂ ਦਾ ਉਚਾਰਨ ਕੀਤਾ ਜਾਵੇਗਾ। ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਮਾਣ ਲਈ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਵਿਸ਼ਵ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਸ ਮੁਲਾਕਾਤ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ਕਿਹਾ ਕਿ ਇਹ 31 ਮਹਿਲਾ ਰਾਗੀ ਭਾਰਤ ਦੇ 9 ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਦੇ 7 ਵੱਖ-ਵੱਖ ਸ਼ਹਿਰਾਂ ਵਿੱਚ ਗੁਰੂ ਕੀਰਤਨ ਕਰਨਗੀਆਂ। ਉਨ੍ਹਾਂ ਆਪਣੇ ਇਸ ਮਨੋਰਥ 'ਤੇ ਚਾਨਣਾ ਪਾਇਆ ਕਿ ਲੋਕ ਗੁਰਬਾਣੀ ਦੇ ਸ਼ਬਦਾਂ ਨਾਲ ਜੁੜਨਗੇ ਜੋ ਸਦੀਵੀ ਖੁਸ਼ੀ ਦਿੰਦੇ ਹਨ ਅਤੇ ਇਸ ਸ਼ਤਾਬਦੀ ਵਿੱਚ ਗੁਰੂ ਸਾਹਿਬ ਜੀ ਦੀ ਵਿਰਾਸਤ ਦਾ ਪ੍ਰਚਾਰ ਕਰਨਗੇ। ਮੀਟਿੰਗ ਵਿੱਚ ਮਿਸ ਸੋਫੀਆ ਕੌਰ ਵੀ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ