Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ

June 27, 2025 01:20 PM
SehajTimes
ਦੂਧਨਸਾਧਾਂ : ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਬ ਡਵੀਜਨ ਵਿੱਚੋਂ ਲੰਘਦੇ ਮਾਰਕੰਡਾ, ਟਾਂਗਰੀ ਤੇ ਘੱਗਰ ਦਰਿਆਵਾਂ ਦੇ ਕਮਜੋਰ ਖੇਤਰਾਂ ਦਾ ਜਾਇਜ਼ਾ ਲੈ ਕੇ ਲੋੜੀਂਦੀਆਂ ਥਾਵਾਂ 'ਤੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਮਗਨਰੇਗਾ ਮਜ਼ਦੂਰਾਂ ਰਾਹੀਂ ਬੂਟੀ ਦੀ ਸਫ਼ਾਈ ਵੀ ਕਰਵਾਈ ਗਈ ਹੈ।
ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ 2023 ਵਿੱਚ ਆਏ ਹੜ੍ਹਾਂ ਕਰਕੇ ਸਬ ਡਵੀਜ਼ਨ ਵਿੱਚ ਟਾਂਗਰੀ ਨਦੀ ਦੇ ਆਏ ਪਾਣੀ ਨੇ 30 ਤੋਂ 35 ਪਿੰਡਾਂ ਨੂੰ ਪ੍ਰਭਾਵਤ ਕੀਤਾ ਸੀ ਪਰੰਤੂ ਸਾਲ 2024 ਵਿੱਚ ਕੋਈ ਵਾਧੂ ਪਾਣੀ ਨਹੀਂ ਸੀ ਆਇਆ ਅਤੇ ਹੜ੍ਹਾਂ ਤੋਂ ਬਚਾਅ ਰਿਹਾ ਸੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਖ਼ੁਦ ਹੜ੍ਹਾਂ ਤੋਂ ਬਚਾਅ ਲਈ ਜਮੀਨੀ ਪੱਧਰ 'ਤੇ ਹਕੀਕਤਾਂ ਜਾਣਨ ਲਈ ਟਾਂਗਰੀ, ਮਾਰਕੰਡਾ ਤੇ ਘੱਗਰ ਦਰਿਆ ਦਾ ਦੌਰਾ ਕੀਤਾ ਹੈ ਅਤੇ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਵੀ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਪੁਖ਼ਤਾ ਹਨ ਤੇ ਜੇਕਰ ਕਿਸੇ ਵੀ ਕਾਰਨ ਪਾਣੀ ਆ ਜਾਂਦਾ ਹੈ ਤਾਂ ਵੀ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ