Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

June 27, 2025 02:22 PM
SehajTimes

ਗੁਰਦਾਸਪੁਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਕਾਰ ਕਰਨਵੀਰ ਚਲਾ ਰਿਹਾ ਸੀ। ਇਸ ਦੌਰਾਨ ਤਿੰਨ ਬਾਈਕ ਸਵਾਰ ਉੱਥੇ ਪਹੁੰਚੇ ਅਤੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਕਰਨਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਉਸਦੀ ਉੱਥੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਜੀਤ ਨੂੰ 6 ਤੇ ਕਰਨਵੀਰ ਨੂੰ ਚਾਰ ਗੋਲੀਆਂ ਲੱਗੀਆਂ। ਵਾਰਦਾਤ ਮਗਰੋਂ ਹਮਲਾਵਰ ਫਰਾਰ ਹੋ ਗਏ।

Have something to say? Post your comment

 

More in Majha

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ ‘ਚ ਪੁਲਿਸ ਨੇ ਫਰਜੀ ਹਮਲੇ ਦਾ ਕੀਤਾ ਪਰਦਾਫਾਸ਼

ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਦੀ ਸਿਹਤ ਨਾਲ ਖਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਚੇਅਰਮੈਨ ਛੀਨਾ

ਮਾਨ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ 'ਤੇ ਰਾਜਾਸਾਂਸੀ ਹਲਕੇ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ