Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

June 27, 2025 07:12 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ