Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

June 28, 2025 12:56 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਤਾਕਤ ਦੇਵੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ