Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

June 28, 2025 02:47 PM
SehajTimes

ਐਸ ਏ ਐਸ ਨਗਰ (ਆਰਪੀ ਵਾਲੀਆ) ਮੋਹਾਲੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਐਬਮ ਧਰਮਸਾਲਾ ਫੇਸ ਦੋ ਦੇ ਵਿੱਚ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਾਵਨ ਮੂਰਤੀ ਸਥਾਪਨਾ ਦੇ 11 ਸਾਲ ਪੂਰੇ ਹੋਣ ਤੇ ਵਿਸ਼ੇਸ਼ ਪੂਜਾ ਅਤੇ ਹਰ ਆ ਰਚਨਾ  ਦਾ ਆਯੋਜਨ ਕੀਤਾ ਗਿਆ ਆਹ ਤੇ ਸ੍ਰੀ ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਵੀ ਕੀਤਾ ਗਿਆ ਇਸ ਮੌਕੇ ਅੱਜ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਭਜਨ ਅਤੇ ਕੀਰਤਨ ਕੀਤਾ ਗਿਆ

 

 

ਇਹ ਪ੍ਰੋਗਰਾਮ 23 ਜੂਨ ਤੋਂ 29 ਜੂਨ ਤੱਕ ਕੀਤਾ ਜਾਵੇਗਾ ਇਸ ਮੌਕੇ ਭਜਨ ਮੰਡਲੀਆਂ ਦੁਆਰਾ ਭਜਨ ਬਾਬਾ ਜੀ ਦੇ ਭਜਨ ਗਾ ਕੇ ਲੋਕਾਂ ਨੂੰ ਨਿਹਾਲ ਕੀਤਾ ਅਤੇ ਉਸ ਤੋਂ ਬਾਅਦ ਭੰਡਾਰਾ ਕੀਤਾ ਗਿਆ

 

 

ਇਸ ਮੌਕੇ ਬਾਬਾ ਜੀ ਦੇ ਭਗਤ ਗੁਰਦਿਆਲ ਪਾਂਜਲਾ ਜਿਨਾਂ ਦੇ ਸਹਿਯੋਗ ਨਾਲ ਇਸ ਬਾਬਾ ਬਾਲਕ ਨਾਥ ਮੰਦਰ ਦਾ ਨਿਰਮਾਣ ਕੀਤਾ ਗਿਆ ਸੀ ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਅਤੁਲ ਸ਼ਰਮਾ ਜਨਰਲ ਸੈਕਟਰੀ ਪਵਨ ਬਾਂਕਾ ਅਤੇ ਸਾਰੇ ਕਮੇਟੀ ਮੈਂਬਰਾਂ ਨੇ ਹਾਜਰੀ ਭਰੀ ਅਤੇ ਭਜਨ ਕੀਰਤਨ ਦਾ ਆਨੰਦ ਲਿਆ ਇਸ ਮੌਕੇ ਗੁਰਦਿਆਲ ਪੰਜਲਾ ਜੀ ਨੇ ਕਿਹਾ ਕਿ ਉਹਨਾਂ ਨੇ ਸਭ ਤੋਂ ਪਹਿਲਾਂ ਮੰਦਰ ਬਾਬਾ ਜੀ ਦਾ ਅਮਰੀਕਾ ਵਿੱਚ ਬਣਾਇਆ ਸੀ ਤੇ ਹੁਣ ਪੰਜਾਬ ਹਿਮਾਚਲ ਵਿੱਚ ਵੀ ਕਈ ਮੰਦਰਾਂ ਦੇ ਨਿਰਮਾਣ ਕੀਤੇ

 

ਉਹਨਾਂ ਨੇ 1997 ਵਿੱਚ ਅਮਰੀਕਾ ਵਿੱਚ ਪਹਿਲਾ ਮੰਦਰ ਬਣਾਇਆ ਸੀ ਅਤੇ ਹਿਮਾਚਲ ਪੰਜਾਬ ਵਿੱਚ 11 ਮੂਰਤੀਆਂ ਦੀ ਸੰਸਥਾਪਨਾ ਕਰ ਚੁੱਕੇ ਹਨ ਉਹਨਾਂ ਕਿਹਾ ਕਿ ਹੁਣ ਸਾਡੇ ਨਾਲ ਬਹੁਤ ਜਿਆਦਾ ਸੰਗਤ ਜੁੜ ਚੁੱਕੀ ਹੋਈ ਹੈ ਜਿਨਾਂ ਦੇ ਸਲੋਕ ਨਾਲ ਬਾਬਾ ਜੀ ਦੇ ਪ੍ਰੋਗਰਾਮ ਚੱਲ ਰਹੇ ਹਨ ਉਹਨਾਂ ਕਿਹਾ ਕਿ ਸਾਰਿਆਂ ਤੇ ਬਾਬਾ ਜੀ ਦਾ ਅਸ਼ੀਰਵਾਦ ਬਣਿਆ ਰਹੇ

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ